ਸ਼ਨੀਵਾਰ, ਜੂਨ 20, 2026 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖੇਤੀਬਾੜੀ ਮੰਤਰੀ ਤੋਮਰ ਤੋਂ ਆਪਣੇ ਹੀ ਹਲਕੇ ਦੇ ਲੋਕ ਨਾਰਾਜ਼,ਸੁੱਟਿਆ ਚਿੱਕੜ

by propunjabtv
ਅਗਸਤ 8, 2021
in ਦੇਸ਼, ਪੰਜਾਬ, ਰਾਜਨੀਤੀ
0

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤੋਂ ਹੋਰ ਹਲਕਿਆਂ ਦੇ ਲੋਕ ਤਾਂ ਨਾਰਾਜ ਹਨ ਪਰ ਉਨ੍ਹਾਂ ਦਾ ਆਪਣਾ ਹਲਕਾਂ ਖੁਦ ਬਹੁਤ ਜਿਆਦਾ ਤੰਗ ਆਇਆ ਹੈ | ਆਪਣੇ ਲੋਕ ਸਭਾ ਹਲਕੇ ਮੁਰੈਨਾ ਦੇ ਸ਼ਿਓਪੁਰ ’ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਗਏ ਤੋਮਰ ਦਾ ਲੋਕਾਂ ਵੱਲੋਂ ਗੁੱਸੇ ‘ਚ ਆ ਵਿਰੋਧ ਕੀਤਾ ਗਿਆ | ਜਿੱਥੇ ਲੋਕਾਂ ਨੇ ਉਨ੍ਹਾਂ  ਦੇ ਵਾਹਨਾਂ ਦੇ ਕਾਫਲੇ ’ਤੇ ਚਿੱਕੜ ਸੁੱਟਿਆ।

ਤੋਮਰ ਸ਼ਨੀਵਾਰ ਜਦੋਂ ਹੜ੍ਹ ਪੀੜਤਾਂ ਨੂੰ ਮਿਲਣ ਕਰਾਟੀਆ ਬਾਜ਼ਾਰ ਪੁੱਜੇ ਤਾਂ ਗੁੱਸੇ ’ਚ ਆਏ ਲੋਕਾਂ ਨੇ ਉਨ੍ਹਾਂ ਦਾ ਘਿਰਾਓ ਕੀਤਾ ਤੇ ਕਿਹਾ ਕਿ ਉਹ ਬਹੁਤ ਦੇਰ ਬਾਅਦ ਇੱਥੇ ਆਏ ਹਨ। ਗੁੱਸੇ ’ਚ ਆਏ ਲੋਕਾਂ ਨੇ ਉਨ੍ਹਾਂ ਦੇ ਵਾਹਨਾਂ ’ਤੇ ਚਿੱਕੜ ਤੇ ਸੁੱਕੀਆਂ ਲੱਕੜਾਂ ਸੁੱਟੀਆਂ।

ਸੰਯੁਕਤ ਕਿਸਾਨ ਮੋਰਚਾ ਨੇ ਵੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਘੇਰਿਆ ਹੈ। ਕਿਸਾਨ ਮੋਰਚਾ ਨੇ ਤੋਮਰ ਉੱਪਰ ਦੇਸ਼ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਮੋਰਚਾ ਸਰਕਾਰ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਨਿਰੰਤਰ ਯਤਨਸ਼ੀਲ ਹੈ, ਸੰਵਾਦ ਤੇ ਸੰਵਿਧਾਨਕ ਪ੍ਰਕਿਰਿਆਵਾਂ ਵਿੱਚ ਪੱਕਾ ਵਿਸ਼ਵਾਸ ਰੱਖਦਾ ਹੈ ਪਰ ਬਦਕਿਸਮਤੀ ਇਹ ਹੈ ਕਿ ਸਰਕਾਰ ਅਗਾਊਂ ਸ਼ਰਤਾਂ ਲਾ ਕੇ ਘਮੰਡੀ ਵਿਹਾਰ ਕਰ ਰਹੀ ਹੈ। ਇਸ ਲਈ ਗੱਲਬਾਤ ਰੁਕੀ ਹੋਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਜਾਇਜ਼ ਸਰੋਕਾਰਾਂ ਨੂੰ ਸਮਝਣਾ ਚਾਹੀਦਾ ਹੈ ਤੇ ਵਾਰਤਾ ਦੇ ਅੱਗੇ ਨਾ ਚੱਲਣ ਦੇ ਅਸਲ ਕਾਰਨਾਂ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਬਜਾਏ ਸਾਰੇ ਮੁੱਦਿਆਂ ਉਤੇ ਸੰਵਾਦ ਰਚਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸਾਨ ਲੀਡਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਵੱਲੋਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ 15 ਅਗਸਤ ਨੂੰ ਕਿਸਾਨਾਂ ਦੁਆਰਾ ਆਜ਼ਾਦੀ ਦਿਵਸ ਵਾਲੇ ਦਿਨ ਦਿੱਲੀ ਵਿੱਚ ਝੰਡਾ ਲਹਿਰਾਇਆ ਜਾਵੇਗਾ।

Tags: Agriculture Ministerconstituencynarinder tomarpeopleprotest
Share200Tweet125Share50

Related Posts

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026
Load More

Recent News

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਜੂਨ 20, 2026

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਜੂਨ 20, 2026

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਜੂਨ 20, 2026

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 20, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result