ਮੰਗਲਵਾਰ, ਅਗਸਤ 26, 2025 10:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਬੇਅਦਬੀ ਮਾਮਲੇ ਤੋਂ ਬਾਅਦ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

by propunjabtv
ਸਤੰਬਰ 16, 2021
in ਪੰਜਾਬ
0

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਹੋਏ ਨਤਮਸਤਕ  ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਬੇਅਦਬੀ ਤੋਂ ਬਾਅਦ  ਜਿੱਥੇ ਗਿਆਨੀ ਹਰਪ੍ਰੀਤ ਸਿੰਘ ਵਿਦੇਸ਼ ਤੋਂ ਬਾਅਦ ਸਿੱਧਾ  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਆਏ  ਜਿੱਥੇ ਆਉਣਾ ਸਿੱਖ ਜਥੇਬੰਦੀਆਂ ਨੂੰ  ਅਤੇ ਰੋਸ ਪ੍ਰਗਟ ਕਰ ਰਹੇ ਸਿੰਘਾਂ ਨੂੰ ਬੜੀ ਨਿਮਰਤਾ ਸਹਿਤ ਮਿਲੇ ਅਤੇ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੋਸ਼ੀ ਤੇ  UAPA ਦੀ ਧਾਰਾ ਲੱਗੀ ਹੈ  ਅਤੇ ਅੱਜ ਫਿਰ ਮਾਣਯੋਗ ਅਦਾਲਤ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਪੁਲਿਸ ਨੂੰ ਛੇ ਦਿਨ ਦਾ ਰਿਮਾਂਡ ਹੋਰ ਮਿਲਿਆ ਹੈ ਤੇ ਕਾਨੂੰਨੀ ਧਾਰਾਵਾਂ ਚ ਵਾਧਾ ਕੀਤਾ ਗਿਆ ਹੈ

ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਵੀ  ਦੋਸ਼ੀ ਤੇ ਲੱਗੀਆਂ ਵਾਧੂ ਧਾਰਾਵਾਂ ਦੀ ਪੁਸ਼ਟੀ ਕੀਤੀ ਹੈ  ਉਨ੍ਹਾਂ ਕਿਹਾ ਕਿ ਦੋ ਸੌ ਪਚੱਨਵੇ ਏ ਧਾਰਾ  ਇਸ ਤੋਂ ਬਾਅਦ ਦੋਸ਼ੀ ਨੂੰ ਜਲਦ ਰਿਹਾਅ ਕੀਤਾ ਜਾਂਦਾ ਸੀ ਪਰ ਹੁਣ ਧਾਰਾਵਾਂ ਵਿੱਚ ਹੋਏ ਵਾਧੇ ਨੂੰ ਲੈ ਕੇ    ਦੋਸ਼ੀ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੁਹੱਲਾ ਮਹਾਰਾਜ ਨਗਰ ਲੁਧਿਆਣਾ ਨੂੰ  ਮੁਕੱਦਮਾ  153,153A,436,511ipc and section 18UAPA ਤੇ ਧਾਰਾਵਾਂ ਲਗਾ ਕੇ ਦੋਸ਼ੀ ਦਾ ਛੇ ਦਿਨਾਂ ਰਿਮਾਂਡ ਵਧਾਇਆ ਗਿਆ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਾਮਲੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਸੁਲਝਾਇਆ ਗਿਆ  ਤੇ ਉਨ੍ਹਾਂ ਰੋਸ ਕਰ ਰਹੇ ਸਿੰਘਾਂ ਦੇ ਕੋਲ ਬੈਠ ਕੇ  ਬੁੱਧੀਜੀਵੀਆਂ ਦੀ ਗੱਲ ਸੁਣੀ ਅਤੇ ਉਨ੍ਹਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਉਨ੍ਹਾਂ ਇਹ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਿੰਘ ਸਾਹਿਬਾਨ ਸਾਰੇ ਹੀ ਇਸ ਬੇਅਦਬੀ ਦੀ  ਨਿੰਦਾ ਕਰ ਰਹੇ ਹਨ ਅਤੇ  ਅਜਿਹੇ ਪੰਥ ਦੋਖੀਆਂ ਨੂੰ  ਵੱਧ ਤੋਂ ਵੱਧ ਵੱਡੀ ਸਜ਼ਾ ਮਿਲਣੀ ਚਾਹੀਦੀ ਹੈ

Tags: case of indecencyJathedar Giani harpreet singhTakht Sri Kesgarh Sahib
Share277Tweet173Share69

Related Posts

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025
Load More

Recent News

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

Punjab Weather Update: ਪੰਜਾਬ ਜਾਰੀ ਹੋਇਆ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਨੂੰ ਮਿਲੀ ਚਿਤਾਵਨੀ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.