ਸ਼ੁੱਕਰਵਾਰ, ਸਤੰਬਰ 25, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸ ਮਾਨ ਦੇ ਹੱਕ ‘ਚ ਬੋਲੇ ਰਵਨੀਤ ਬਿੱਟੂ ਕਿਹਾ – ਮਾਨ ‘ਤੇ ਬੋਲਣ ਵਾਲੇ ਪਹਿਲਾ ਆਪਣੇ ਤੇ ਮਾਰਨ ਝਾਤੀ

by propunjabtv
ਅਗਸਤ 25, 2021
in ਪੰਜਾਬ, ਮਨੋਰੰਜਨ, ਰਾਜਨੀਤੀ
0

ਕਾਂਗਰਸ ਤੋਂ ਸੰਸਦ ਰਵਨੀਤ ਬਿੱਟੂ ਪੰਜਾਬੀ ਇੰਡਸਟਰੀ ਦੇ ਸਭ ਤੋਂ ਪੁਰਾਣੇ ਅਤੇ ਮਸ਼ਹੂਰ ਅਦਾਕਾਰ ਗੁਰਦਾਸ ਮਾਨ ਦੇ ਹੱਕ ‘ਚ ਬੋਲਦੇ ਦਿਖਾਈ ਦਿੱਤੇ ਹਨ | ਉਨ੍ਹਾਂ ਕਿਹਾ ਮੇਰਾ ਗੁਰਦਾਸ ਮਾਨ ਨਾਲ ਕੋਈ ਨਿੱਜੀ ਰਿਸ਼ਤਾ ਨਹੀਂ ਹੈ|ਪਰ ਹਰ ਇਨਸਾਨ ਤੋਂ ਕਈ ਨਾ ਕੋਈ ਗ਼ਲਤੀ ਜ਼ਰੂਰ ਹੁੰਦੀ ਹੈ ,ਇਸ ਲਈ ਗੁਰਦਾਸ ਮਾਨ ਵੀ ਉਸ ਰੱਬ ਦਾ ਬੰਦਾ ਹੈ ਉਸ ਤੋਂ ਵੀ ਕੋਈ ਗ਼ਲਤੀ ਹੋ ਸਕਦੀ ਹੈ ਪਰ ਇਸ ਗ਼ਲਤੀ ਦੀ ਗੁਰਦਾਸ ਮਾਨ ਅਗਲੀ ਸਟੇਜ ਤੇ ਹੀ ਮੁਆਫ਼ੀ ਮੰਗ ਲੈਂਦਾ ਹੈ ਇਹ ਸਭ ਤੋਂ ਵੱਡੀ ਗੱਲ ਹੈ |

ਬਿੱਟੂ ਨੇ ਕਿਹਾ ਉਸ ਸ਼ਖ਼ਸ ਨੇ ਹਮੇਸ਼ਾ ਆਪਣੇ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾ ਆਪਣੇ ਦੇਸ਼ ਲਈ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਹੈ ਉਸ ਚੀਜ਼ ਨੂੰ ਲੋਕ ਨਾ ਭੁੱਲਣ | ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਸਾਡੇ ਦੇਸ਼ ‘ਚ ਹਰ ਕਿਸੇ ਨੂੰ ਆਜ਼ਾਦੀ ਹੈ ਕਿ ਉਹ ਕਿਸ ਗੁਰੂ ਨੂੰ ਮੰਨਦਾ ,ਕਿਹੜੀ ਭਾਸ਼ਾ ਬੋਲਦਾ ਉਹ ਹਰ ਇਨਸਾਨ ਦੇ ਦਿਲ ਦੀ ਇੱਛਾ ਹੈ |

ਬਿੱਟੂ ਨੇ ਕਿਹਾ ਕਿ ਗੁਰਦਾਸ ਮਾਨ ਵੱਲੋਂ ਦੇਸ਼ ਲਈ ਕੀਤੀ ਸੇਵਾ ਨੂੰ ਲੋਕ ਨਾ ਭੁਲਾਉਣ ਕਿਉਂਕਿ ਗੁਰਦਾਸ ਮਾਨ ਸਾਡੇ ਪੰਜਾਬੀਆਂ ਦਾ ਮਾਨ ਅਤੇ ਉਹ ਪੰਜਾਬ ਦਾ ਇੱਕ ਹੀਰਾ ਵੀ ਹੈ ਉਸ ਨੂੰ ਲੋਕ ਨਾ ਰੋਲਣ |ਇਸ ਮੌਕੇ ਬਿੱਟੂ ਨੇ ਕਿਹਾ ਕਿ ਗੁਰਦਾਸ ਮਾਨ ਨੂੰ ਬੋਲਣ ਤੋਂ ਪਹਿਲਾ ਕਮੈਂਟ ਕਰਨ ਵਾਲੇ ਆਪਣੇ ਤੇ ਝਾਤੀ ਜਰੂਰ ਮਾਰਨ |

ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਅਜਿਹੇ ਚੰਗੇ ਲੋਕ ਟਿੱਪਣੀਆਂ ਸੁਣ ਕਈ ਵਾਰ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ ਇਸ ਲਈ ਲੋਕ ਅਜਿਹੇ ਲੋਕਾਂ ਨੂੰ ਬੋਲਣ ਤੋਂ ਪਹਿਲਾ ਸੋਚ ਲੈਣ  ਅਤੇ ਦੇਸ਼ ਦੇ ਹੀਰੇ ਬੰਦੇ ਨੂੰ ਨਾ ਰੋਲਣ |

ਦੱਸਣਯੋਗ ਹੈ ਕਿ  ਮਾਨ ਦੇ ਵੱਲੋਂ ਇੱਕ ਵੀਡੀਓ ਜਾਰੀ ਕਰ ਆਪਣੇ ਦਿੱਤੇ ਹੋਏ ਬਿਆਨ ‘ਤੇ ਮੁਆਫੀ ਮੰਗੀ ਗਈ ਹੈ | ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜੇਕਰ ਕਿਸੇ ਨੂੰ ਮੇਰੇ ਦਿੱਤੇ ਬਿਆਨ ਨਾਲ ਢੇਸ ਪਹੁੰਚੀ ਹੈ ਤਾਂ ਮੈਂ ਉਸ ਗੱਲ ਦੀ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ |

Tags: congressgurdas maanpunjabi industryRavneet Bittusupport maan
Share206Tweet129Share52

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.