ਐਤਵਾਰ, ਜੁਲਾਈ 26, 2026 07:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਵਿਚ ਹੋਏ ਗੰਭੀਰ ਜ਼ਖ਼ਮੀ

by propunjabtv
ਸਤੰਬਰ 21, 2021
in ਪੰਜਾਬ
0

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਵਿਚ ਹੋਏ ਗੰਭੀਰ ਜ਼ਖ਼ਮੀ , ਦੇਰ ਰਾਤ ਉਹ ਆਪਣੇ ਡਰਾਈਵਰ ਸਮੇਤ ਤਰਨਤਾਰਨ ਲਾਗਿਓਂ ਕਿਸੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਵਲੋਂ ਭਾਈ ਹਰਪਾਲ ਸਿੰਘ ਦੀ ਗੱਡੀ ਪਲਟੀ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਇਨ੍ਹਾਂ ਦੀ ਗੱਡੀ ਖੜ੍ਹੇ ਇਕ ਟਿੱਪਰ ਨਾਲ ਟਕਰਾ ਜਾਣ ਉਪਰੰਤ ਪਲਟ ਗਈ । ਗੱਡੀ ਦੇ ਡਰਾਈਵਰ ਵੱਲੋਂ ਸ਼ੀਸ਼ਾ ਤੋੜ ਕੇ ਬਾਹਰ ਨਿਕਲਣ ਉਪਰੰਤ ਰਾਹਗੀਰਾਂ ਦੀ ਮੱਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ।

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕਾਕਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੇ ਡਰਾਇਵਰ ਗੁਰਭੇਜ਼ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ।

Tags: bhai harpal singhGurdwara sri Fatehgarh sahibhead Granthi
Share200Tweet125Share50

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.