ਮੰਗਲਵਾਰ, ਜੂਨ 16, 2026 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੁਰਮੁਖ ਸਿੰਘ ਰੋਡੇ ਦੇ ਹੱਕ ‘ਚ ਆਈਆਂ ਸਿੱਖ ਜਥੇਬੰਦੀਆਂ ਕਿਹਾ, ਮੋਦੀ ਸਰਕਾਰ ਵਲੋਂ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ

by propunjabtv
ਅਗਸਤ 26, 2021
in ਦੇਸ਼, ਪੰਜਾਬ
0

ਅੱਜ ਹੁਸ਼ਿਆਰਪੁਰ ‘ਚ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਮੁਸਲਿਮ ਦਲਿਤ ਈਸਾਈ ਸਾਂਝਾ ਫਰੰਟ ਵਲੋਂ ਅੱਜ ਦੀ ਆਵਾਜ਼ ਦੇ ਮੁੱਖ ਸੰਪਾਦਕ ਭਾਈ ਜਸਬੀਰ ਸਿੰਘ ਰੋਡੇ ਪੁੱਤਰ ਗੁਰਮੁੱਖ ਸਿੰਘ ਰੋਡੇ ਅਤੇ ਭਾਈ ਬਰਜਿੰਦਰ ਸਿੰਘ ਪਰਵਾਨਾ ਦੇ ਹੱਕ ‘ਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਇੱਕ ਰੋਸ ਮਾਰਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਲੈ ਕੇ ਸਥਾਨਕ ਘੰਟਾ ਘਰ ਤੱਕ ਕੱਢਿਆ ਗਿਆ।ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

ਗਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਘੱਟ ਗਿਣਤੀ ਕੌਮਾਂ ਅਤੇ ਦਲਿਤਾਂ ‘ਤੇ ਅੱਤਿਆਚਾਰ ਹੋ ਰਿਹਾ ਹੈ ਤੇ ਸਮੇਂ ਸਮੇਂ ਤੇ ਮੋਦੀ ਵਲੋਂ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਗੁਰਮੁਖ ਸਿੰਘ ਰੋਡੇ ਵਲੋਂ ਕਿਸਾਨੀ ਸੰਘਰਸ਼ ‘ਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਸਿੱਖੀ ਹੱਕਾਂ ਦੀ ਵੀ ਗੱਲ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਗੁਰਮੁਖ ਸਿੰਘ ਰੋਡੇ ਅਤੇ ਭਾਈ ਬਰਜਿੰਦਰ ਸਿੰਘ ਪਰਵਾਨਾ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ ਤਾਂ ਆਉਣ ਵਾਲੇ ਸਮੇਂ ‘ਚ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

Tags: favor of Gurmukh Singhmodi governmentSikh groupstargeted
Share199Tweet124Share50

Related Posts

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.