ਸ਼ੁੱਕਰਵਾਰ, ਜੁਲਾਈ 24, 2026 09:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੈਂਗਸਟਰ ਕੁਲਬੀਰ ਨਰੂਆਣਾ ਦਾ ਉਸ ਦੇ ਸਾਥੀ ਨੇ ਹੀ ਗੋਲੀਆਂ ਮਾਰ ਕੀਤਾ ਕਤਲ

by propunjabtv
ਜੁਲਾਈ 7, 2021
in ਦੇਸ਼, ਪੰਜਾਬ
0

ਅੱਜ  ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਉਸ ਦੇ ਸਾਥੀ ਨੇ ਹੀ ਗੋਲੀਆਂ ਮਾਰ ਕੇ ਕਰ ਦਿੱਤਾ। ਅੱਜ ਸਵੇਰੇ ਨਰੂਆਣਾ ਦਾ ਸਾਥੀ ਮੰਨਾ ਉਸ ਦੇ ਘਰ ਆਇਆ ਤੇ ਧੋਖੇ ਨਾਲ ਬਾਹਰ ਬੁਲਾ ਕੇ ਗੋਲੀ ਚਲਾ ਦਿੱਤੀ। ਕਤਲ ਦੀ ਵਾਰਦਾਤ ਤੋਂ ਬਾਅਦ ਮੰਨਾ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਮੁਤਾਬਕ ਬਠਿੰਡਾ ਦੇ ਪਿੰਡ ਨਰੂਆਣਾ ਵਿੱਚ ਅੱਜ ਸਵੇਰੇ  ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕੁਲਬੀਰ ਦੇ ਪਿਤਾ ਸਾਧੂ ਸਿੰਘ ਨੇ ਇਹ ਜਾਣਕਾਰੀ ਦਿੱਤੀ ਕਿ ਕੁਲਬੀਰ ਦੇ ਹੀ ਸਾਥੀ ਰਹੇ ਮੰਨਾ ਨੇ ਅੱਜ ਸਵੇਰੇ ਕੁਲਬੀਰ ਦੇ ਘਰ ਆ ਕੇ ਧੋਖੇ ਨਾਲ ਘਰ ਤੋਂ ਬਾਹਰ ਬੁਲਾ ਕੇ ਉਸ ਦਾ ਕਤਲ ਕਰ ਦਿੱਤਾ।

ਦੱਸ ਦਈਏ ਕਿ ਮੰਨਾ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ ਤੇ ਪਿਛਲੇ 20 ਸਾਲ ਤੋਂ ਕੁਲਬੀਰ ਦੇ ਨਾਲ ਸੀ। ਕਤਲ ਦੀ ਵਾਰਦਾਤ ਤੋਂ ਬਾਅਦ ਮੰਨਾ ਮੌਕੇ ਤੋਂ ਫਰਾਰ ਹੋ ਗਿਆ। ਚਸ਼ਮਦੀਦ ਨੇ ਦੱਸਿਆ ਕਿ ਕਾਤਲ ਮੰਨਾ ਦੀ ਗੱਡੀ ‘ਤੇ ਵੀ ਗੋਲੀਆਂ ਚਲਾਈਆਂ ਪਰ ਉਹ ਭੱਜਣ ਵਿੱਚ ਸਫਲ ਹੋ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਇਸ ਘਟਨਾ ਵਿੱਚ ਕੁਲਬੀਰ ਨਰੂਆਣਾ ਦੇ ਦੋ ਸਾਥੀ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਚਮਕੌਰ ਦੀ ਸਿਵਲ ਅਸਪਤਾਲ ਬਠਿੰਡਾ ਵਿਖੇ ਮੌਤ ਹੋ ਗਈ ਹੈ। ਹਮਲਾਵਰ ਮੰਨਾ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਹਾਲਾਤ ਵਿੱਚ ਉਹ ਹਸਪਤਾਲ ਵਿੱਚ ਦਾਖਲ ਹੋ ਗਿਆ ਹੈ। ਪੁਲਿਸ ਦੀ ਵੱਡੀ ਗਿਣਤੀ ਫੋਰਸ ਘੁੱਦਾ ਹਸਪਤਾਲ ਪਹੁੰਚ ਗਈ ਹੈ।

Tags: Former gangsterKulbir Narwanamannashot dead
Share202Tweet126Share50

Related Posts

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.