ਬੁੱਧਵਾਰ, ਜੂਨ 10, 2026 02:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚਰਨਜੀਤ ਚੰਨੀ ਮਾਮਲੇ ‘ਚ ਕੈਪਟਨ ਅਮਰਿੰਦਰ ਅੱਜ ਦੇਣਗੇ ਜਵਾਬ-ਮਨੀਸ਼ਾ ਗੁਲਾਟੀ

by propunjabtv
ਮਈ 24, 2021
in ਦੇਸ਼
0

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮੰਤਰੀ ਚਰਨਜੀਤ ਸਿੰਘ ਚੰਨੀ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਜਵਾਬ ਦੇਣ ਦਾ ਭਰੋਸਾ ਦਿੱਤਾ ਹੈ।ਗੁਲਾਟੀ ਨੇ ਕਿਹਾ ਮੁੱਖ ਮੰਤਰੀ ਪੰਜਾਬ ਨੇ ਫੋਨ ਕਰਕੇ ਇਸ ਮਾਮਲੇ ਵਿੱਚ ਜਵਾਬ ਦੇਣ ਦਾ ਭਰੋਸਾ ਦਿੱਤਾ ਹੈ ਤੇ ਉਹ ਜਵਾਬ ਮਿਲਣ ਮਗਰੋਂ ਹੀ ਅਗਲੇ ਕਦਮ ਬਾਰੇ ਦੱਸੇਗੀ। ਉਨ੍ਹਾਂ ਕਿਹਾ ਕਿ “ਸਾਡੇ ਦੇਸ਼ ਦੀ ਜਨਤਾ ਸੋਸ਼ਲ ਮੀਡੀਆ ਤੇ ਮੇਰੀਆਂ ਫੋਟੋਆਂ ਪਾ ਕੇ ਮੈਨੂੰ ਟ੍ਰੋਲ ਕਰ ਰਹੀ ਹੈ। ਮੈਂ ਇਨ੍ਹਾਂ ਨੂੰ ਸਲੂਟ ਕਰਦੀ ਹਾਂ। ਮੈਂ ਚਾਹਾਂ ਤਾਂ ਇਨ੍ਹਾਂ ਤੇ ਕਾਰਵਾਈ ਕਰ ਸਕਦੀ ਹਾਂ ਪਰ ਨਹੀਂ ਮੈਂ ਇਨ੍ਹਾਂ ਨੂੰ ਸਲੂਟ ਕਰਦੀ ਹਾਂ।”ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕਿਹਾ “ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੇ ਮਾਮਲੇ ਤੇ ਅੱਜ ਸ਼ਾਮ ਤੱਕ ਜਵਾਬ ਦੇਣਗੇ। ਸਾਡੇ ਹਿੰਦੋਸਤਾਨ ਦਾ ਕਾਨੂੰਨ ਲਚੀਲਾ ਜ਼ਰੂਰ ਹੈ ਪਰ ਖੋਖਲਾ ਨਹੀਂ।”
ਉਨ੍ਹਾਂ ਅੱਗੇ ਕਿਹਾ ਕਿ, “ਮੈਂ ਮੁੱਖ ਮੰਤਰੀ ਸਾਹਿਬ ਨੂੰ ਮਿਲ ਸਕਦੀ ਹਾਂ। ਮੈਨੂੰ ਕੋਈ ਨਹੀਂ ਰੋਕ ਸਕਦਾ ਪਰ ਹੁਣ ਮੈਂ ਕੋਵਿਡ ਦੇ ਹਾਲਾਤ ਨੂੰ ਦੇਖਦੇ ਹੋਏ ਨਹੀਂ ਜਾ ਰਹੀ। ਸ਼ਾਇਦ ਹੀ ਪੰਜਾਬ ਵਿੱਚ ਕੋਈ ਅਜਿਹੀ ਵਾਰਦਾਤ ਹੋਈ ਹੋਵੇਗੀ ਜਦੋਂ ਅਸੀਂ ਪੁਲਿਸ ਕੋਲੋਂ ਰਿਪੋਰਟ ਨਾ ਮੰਗੀ ਹੋਵੇ। ਕੋਈ ਵੀ ਕੇਸ ਕਮਿਸ਼ਨ ਦੇ ਹੱਥੋਂ ਛੁੱਟ ਕੇ ਨਹੀਂ ਗਿਆ। ਸਾਡਾ ਕੰਮ ਇਨਸਾਫ ਦਿਵਾਉਣਾ ਹੈ। ਜਾਂਚ ਕਰਨਾ ਪੁਲਿਸ ਦਾ ਕੰਮ ਹੈ। ਸਰਕਾਰ ਤੋਂ ਵੀ ਜਵਾਬ ਮੰਗਦੇ ਹਾਂ। ਸਾਡਾ ਸਿਸਟਮ ਕਮਜ਼ੋਰ ਹੈ, ਪਰ ਆਉਣ ਵਾਲੇ ਸਮੇਂ ਵਿੱਚ ਸਾਡਾ ਸਿਸਟਮ ਮਜ਼ਬੂਤ ਹੋ ਜਾਏਗਾ।”
ਮਨੀਸ਼ਾ ਗੁਲਾਟੀ ਨੇ ਮੰਤਰੀ ਚਰਨਜੀਤ ਚੰਨੀ ਵੱਲੋਂ ਮਹਿਲਾ ਆਈਏਐਸ ਅਫ਼ਸਰ ਨੂੰ ਗਲਤ ਮੈਸੇਜ ਕੀਤੇ ਜਾਣ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ, ਪਰ ਪੰਜਾਬ ਸਰਕਾਰ ਵੱਲੋਂ 3 ਸਾਲ ਬਾਅਦ ਵੀ ਜਵਾਬ ਨਹੀਂ ਮਿਲਿਆ ਸੀ। ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਜੇ ਪੰਜਾਬ ਸਰਕਾਰ ਨੇ ਜਵਾਬ ਨਾ ਦਿੱਤਾ ਤਾਂ ਉਹ ਆਪਣੀ ਟੀਮ ਸਮੇਤ ਭੁੱਖ ਹੜਤਾਲ ਤੇ ਬੈਠ ਜਾਏਗੀ।

Tags: manisha gulati'women commission
Share200Tweet125Share50

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.