ਸੋਮਵਾਰ, ਦਸੰਬਰ 8, 2025 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚਰਨਜੀਤ ਚੰਨੀ ਦਾ ਲਾਲਚ ਪਾਰਟੀ ਨੂੰ ਹੇਠਲੇ ਪੱਧਰ ‘ਤੇ ਲੈ ਆਇਆ : ਸੁਨੀਲ ਜਾਖੜ

by propunjabtv
ਮਾਰਚ 14, 2022
in ਪੰਜਾਬ
0

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸੂਬਾ ਕਾਂਗਰਸ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪਾਰਟੀ ਦੇ ਆਗੂ ਹਾਰ ਲਈ ਇਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

An asset – r u joking ?

Thank God he wasn’t declared a
‘National Treasure'
at CWC by the 'Pbi' lady who proposed him as CM in first place

May be an asset for her but for the party he has been only a liability. Not the top brass,but his own greed pulled him and the party down pic.twitter.com/Lnf6vJgRzF

— Sunil Jakhar (@sunilkjakhar) March 14, 2022

ਉਨ੍ਹਾਂ ਟਵੀਟ ਕੀਤਾ ਕਿ ਚਰਨਜੀਤ ਸਿੰਘ ਚੰਨੀ ਦੇ ਲਾਲਚ ਨੇ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇੱਕ ਖਬਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਲਿਖਿਆ ਹੈ ਕਿ ਚੰਨੀ ਕਾਂਗਰਸ ਲਈ ਪੂੰਜੀ ਸਨ।

”ਸ਼ੁਕਰ ਹੈ ਕਿ ਚੰਨੀ ਨੂੰ ਸੀਐੱਮ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੀ ਪੰਜਾਬ ਦੀ ਮਹਿਲਾ ਆਗੂ (ਅੰਬਿਕਾ ਸੋਨੀ) ਵਲੋਂ ਸੀਡਬਲਯੂਸੀ ਦੀ ਬੈਠਕ ‘ਚ ਉਨ੍ਹਾਂ ਨੂੰ ਕੌਮੀ ਜਾਇਦਾਦ ਨਹੀਂ ਐਲਾਨਿਆ ਗਿਆ।ਉਨ੍ਹਾਂ ਲਈ ਚੰਨੀ ਭਾਵੇਂ ਇੱਕ ਜਾਇਦਾਦ ਸੀ ਪਰ ਪਾਰਟੀ ਲਈ ਉਹ ਸਿਰਫ ਦੇਣਦਾਰੀ ਸਨ।ਸਿਰਫ਼ ਹਾਈਕਮਾਨ ਹੀ ਨਹੀਂ ਸਗੋਂ ਚੰਨੀ ਦੇ ਲਾਲਚ ਨੇ ਉਸਦਾ ਅਤੇ ਪਾਰਟੀ ਦਾ ਨੁਕਸਾਨ ਕੀਤਾ।”

Tags: charanjit channisunil jakhar
Share198Tweet124Share50

Related Posts

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025

ਆਮ ਆਦਮੀ ਕਲੀਨਿਕਾਂ ਦਾ ਵਧਿਆ ਦਾਇਰਾ, ਜੇਲਾਂ ‘ਚ ਵੀ ਮਿਲੇਗੀ ਪੰਜਾਬ ਸਰਕਾਰ ਦੀ ਸਿਹਤ ਸਹੂਲਤ

ਦਸੰਬਰ 8, 2025

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੇ 20 ਲੱਖ ਰੁਪਏ, ਪੁਲਿਸ ਨੇ ਕੀਤਾ ਮਾਮਲਾ ਦਰਜ

ਦਸੰਬਰ 7, 2025

ਪੰਜਾਬ ਵਿੱਚ 40 ਕਿਲੋਮੀਟਰ ਲੰਬੀ ਰੇਲਵੇ ਲਾਈਨ ‘ਤੇ ਫ਼ਿਰ ਸ਼ੁਰੂ ਹੋਵੇਗਾ ਕੰਮ, ਰਵਨੀਤ ਸਿੰਘ ਬਿੱਟੂ ਵੱਲੋਂ ਜਾਰੀ ਕੀਤੇ ਗਏ ਹੁਕਮ

ਦਸੰਬਰ 7, 2025

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਸਕੂਲਾਂ ਵਿੱਚ ਤਿੰਨ ਦਿਨਾਂ ਵਿਦਿਅਕ ਪ੍ਰੋਗਰਾਮ

ਦਸੰਬਰ 7, 2025
Load More

Recent News

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025

ਆਮ ਆਦਮੀ ਕਲੀਨਿਕਾਂ ਦਾ ਵਧਿਆ ਦਾਇਰਾ, ਜੇਲਾਂ ‘ਚ ਵੀ ਮਿਲੇਗੀ ਪੰਜਾਬ ਸਰਕਾਰ ਦੀ ਸਿਹਤ ਸਹੂਲਤ

ਦਸੰਬਰ 8, 2025

iPhone 18 ਨੂੰ ਮਿਲੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਗ੍ਰੇਡ, ਲੀਕ ਹੋਇਆ ਡਿਜ਼ਾਈਨ

ਦਸੰਬਰ 7, 2025

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.