ਬੁੱਧਵਾਰ, ਜਨਵਰੀ 21, 2026 02:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੋਣ ਕਮਿਸ਼ਨ ਨੇ ਕੋਰੋਨਾਵਾਇਰਸ ਕਾਰਨ ਕੀ ਪਾਬੰਦੀਆਂ ਲਗਾਈਆਂ, ਜਾਣੋ

by propunjabtv
ਜਨਵਰੀ 9, 2022
in ਦੇਸ਼, ਪੰਜਾਬ
0
  • 15 ਜਨਵਰੀ ਤੱਕ ਕੋਈ ਵੀ ਰੋਡ ਸ਼ੋਅ, ਸਾਈਕਲ ਯਾਤਰਾ, ਪੈਦਲ ਮਾਰਚ ਵਗੈਰਾ ਨਹੀਂ ਕੀਤੇ ਜਾ ਸਕਣਗੇ।
  • 15 ਜਨਵਰੀ ਤੱਕ ਸਿਆਸੀ ਪਾਰਟੀਆਂ ਜਾਂ ਸੰਭਾਵੀ ਉਮੀਦਵਾਰ ਰੈਲੀ ਵਗੈਰਾ ਵੀ ਨਹੀਂ ਕਰ ਸਕਣਗੇ।
  • ਅਗਲਾ ਹੁਕਮ 15 ਜਨਵਰੀ ਨੂੰ ਸਥਿਤੀ ਦੀ ਨਜ਼ਰਸਾਨੀ ਕਰਨ ਤੋਂ ਬਾਅਦ ਲਿਆ ਜਾਵੇਗਾ।
  • ਸਵੇਰੇ ਅੱਠ ਵਜੇ ਤੋਂ ਪਹਿਲਾਂ ਤੇ ਰਾਤ ਵਜੇ ਤੋਂ ਬਾਅਦ ਕੋਈ ਸਿਆਸੀ ਕੈਂਪੇਨ ਨਹੀਂ ਹੋ ਸਕੇਗੀ।
  • ਉਮੀਦਵਾਰਾਂ ਦੇ ਡੋਰ ਟੂ ਡੋਰ ਕੈਂਪੇਨ ਦੌਰਾਨ ਵੱਧ ਤੋਂ ਵੱਧ ਪੰਜ ਜਣੇ ਵੋਟਰਾਂ ਦੇ ਘਰ ਵੋਟਾਂ ਮੰਗਣ ਜਾ ਸਕਣਗੇ।
  • ਉਂਲਘਣਾ ਕਰਨ ਵਾਲਿਆਂ ਉੱਪਰ ਡਿਜ਼ਾਸਟਰ ਮੈਨੇਜਮੈਂਟ ਐਕਟ ਅਤੇ ਆਪੀਸੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
  • ਪੰਜਾਬ ਦੇ ਉਮੀਦਵਾਰ 40 ਲੱਖ ਰੁਪਏ ਆਪਣੇ ਚੋਣ ਪ੍ਰਚਾਰ ਉੱਪਰ ਖ਼ਰਚ ਕਰ ਸਕਣਗੇ।
  • ਨਸ਼ੇ ਅਤੇ ਪੈਸੇ ਦੀ ਦੁਰਵਰਤੋਂ ਰੋਕਣ ਲਈ ਖ਼ਾਸ ਕਦਮ ਚੁੱਕੇ ਗਏ ਹਨ।
  • ਨਾਗਰਿਕ ਚੋਣਾਂ ਵਿੱਚ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਦੀ ਇਤਲਾਹ ਦੇਣ ਲਈ ਨਾਗਰਿਕ ਸੀ-ਵਿਜੀਲੈਂਸ ਐਪ ਡਾਊਨਲੋਡ ਕਰ ਸਕਦੇ ਹਨ
  • ਐਪ ਤੋਂ ਸ਼ਿਕਾਇਤ ਮਿਲਣ ਦੇ 100 ਮਿੰਟਾਂ ਦੇ ਅੰਦਰ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਜਾਵੇਗੀ।
  • ਮਤਦਾਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਸਟਾਫ਼ ਦੇ ਦੋ ਟੀਕੇ ਲੱਗੇ ਹੋਣਗੇ।
  • ਸਾਰੇ ਸਟਾਫ਼ ਨੂੰ ਫਰੰਟਲਾਈਨ ਵਰਕਰ ਮੰਨਿਆ ਜਾਵੇਗਾ ਤੇ ਬੂਸਟਰ ਖ਼ੁਰਾਕ ਵੀ ਦਿੱਤੀ ਜਾਵੇਗੀ।
  • ਸਾਰੇ ਸੂਬਿਆਂ ਨੂੰ ਯੋਗ ਲੋਕਾਂ ਦਾ ਵੱਧੋ-ਵੱਧ ਟੀਕਾਰਨ ਕਰਨ ਦੀ ਅਪੀਲ ਕੀਤੀ ਹੈ।
  • ਪੌਜ਼ੀਟਿਵਿਟੀ ਰੇਟ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ, ਪੰਜਾਬ ਵਿੱਚ ਇਹ ਰੇਟ ਦੋ ਫ਼ੀਸਦੀ ਦੇਖੀ ਗਈ।
  • ਪੰਜਾਂ ਸੂਬਿਆਂ ਵਿੱਚ ਮਤਦਾਨ ਦਾ ਸਮਾਂ ਇੱਕ-ਇੱਕ ਘੰਟਾ ਵਧਾਇਆ ਗਿਆ ਹੈ। ਸਟੀਕ ਜਾਣਕਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਜਾਵੇਗੀ।
  • ਹਰ ਚੋਣ ਹਲਕੇ ਵਿੱਚ ਇੱਕ ਪੋਲਿੰਗ ਸਟੇਸ਼ਨ ਹੋਵੇਗਾ ਜੋ ਔਰਤਾਂ ਵੱਲੋਂ ਸਾਂਭਿਆ ਜਾਵੇਗਾ।
Tags: coronavirusElection Commissionrestrictions imposed
Share202Tweet127Share51

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.