ਸੋਮਵਾਰ, ਨਵੰਬਰ 23, 2026 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੋਣ ਕਮਿਸ਼ਨ ਨੇ ਵੋਟਾਂ ਵਾਲੇ ਦਿਨ ਨੂੰ ਪੇਡ ਛੁੱਟੀ ਐਲਾਨਣ ਦੇ ਦਿੱਤੇ ਹੁਕਮ

by propunjabtv
ਜਨਵਰੀ 26, 2022
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਰਾਜ ਦੇ ਮੁੱਖ ਸਕੱਤਰ ਨੂੰ 20 ਫਰਵਰੀ ਨੂੰ ਪੇਡ ਛੁੱਟੀ ਘੋਸ਼ਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਉਨ੍ਹਾਂ ਨੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦੇ ਮੁੱਖ ਚੋਣ ਅਫਸਰਾਂ ਨੂੰ ਵੀ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਆਪਣੇ ਰਾਜਾਂ ਵਿੱਚ ਕੰਮ ਕਰ ਰਹੇ ਪੰਜਾਬ ਦੇ ਵੋਟਰਾਂ ਲਈ ਤਨਖਾਹ ਵਾਲੀਆਂ ਛੁੱਟੀਆਂ ਦਾ ਐਲਾਨ ਕਰਨ ਲਈ ਆਪਣੀਆਂ ਰਾਜ ਸਰਕਾਰਾਂ ਨੂੰ ਹਦਾਇਤਾਂ ਜਾਰੀ ਕਰਨ।

ਪੰਜਾਬ ਦੇ ਲੋਕ ਬਾਹਰ ਰਹਿੰਦੇ ਵੋਟਰ ਵੀ ਉਸ ਦਿਨ ਇੱਥੇ ਆ ਸਕਦੇ ਹਨ ਅਤੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦਾ ਸੈਕਟਰ 135ਬੀ ਮੁਲਾਜ਼ਮਾਂ ਨੂੰ ਪੋਲਿੰਗ ਦਿਨਾਂ ‘ਤੇ ਤਨਖਾਹ ਵਾਲੀਆਂ ਛੁੱਟੀਆਂ ਦਾ ਹੱਕ ਦਿੰਦਾ ਹੈ।

ਇਹ ਨਿਯਮ ਫੈਕਟਰੀਆਂ, ਦੁਕਾਨਾਂ ਸਮੇਤ ਸਾਰੇ ਅਦਾਰਿਆਂ ਦੇ ਨਾਲ-ਨਾਲ ਦਿਹਾੜੀਦਾਰ ਅਤੇ ਆਮ ਕਾਮਿਆਂ ਲਈ ਵੀ ਲਾਗੂ ਹੋ ਸਕਦਾ ਹੈ। ਇਸ ਤਹਿਤ ਜੇਕਰ ਕੋਈ ਸੰਸਥਾ ਇਸ ਨਿਯਮ ਦੀ ਉਲੰਘਣਾ ਕਰਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।

Tags: 2022 Assembly Elections
Share201Tweet126Share50

Related Posts

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026
Load More

Recent News

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.