ਬੁੱਧਵਾਰ, ਮਈ 21, 2025 10:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ਕਾਂਗਰਸ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ…

by propunjabtv
ਅਗਸਤ 3, 2022
in Featured News, ਦੇਸ਼, ਫੋਟੋ ਗੈਲਰੀ, ਰਾਜਨੀਤੀ
0

ਆਲ ਇੰਡੀਆ ਕਾਂਗਰਸ ਕਮੇਟੀ : ਚੰਡੀਗੜ੍ਹ ਕਾਂਗਰਸ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ

 

ਆਲ ਇੰਡੀਆ ਕਾਂਗਰਸ ਕਮੇਟੀ ਨੇ ਚੰਡੀਗੜ੍ਹ ਕਾਂਗਰਸ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ 15 ਜਣਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਵੀ. ਵੈਣੂਗੋਪਾਲ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਸਹਿਮਤੀ ਤੋਂ ਬਾਅਦ ਕੀਤਾ ਹੈ।

ਇਸ ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਆਗੁੂ ਹਰੀਸ਼ ਚੌਧਰੀ, ਕੌਮੀ ਖਜ਼ਾਨਚੀ ਪਵਨ ਕੁਮਾਰ ਬਾਂਸਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੀਡੀ ਜਿੰਦਲ, ਪਵਨ ਸ਼ਰਮਾ, ਚਮਨ ਲਾਲ ਸ਼ਰਮਾ, ਸੁਰਿੰਦਰ ਸਿੰਘ, ਜਤਿੰਦਰ ਭਾਟੀਆ, ਕਮਲੇਸ਼, ਬਲਰਾਜ ਸਿੰਘ ਤੇ ਹੋਰਾ ਨੂੰ ਸ਼ਾਮਿਲ ਕੀਤਾ ਗਿਆ ਹੈ

ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿਚਲੇ ਚਾਰ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਐਲਾਨ ਕੀਤਾ ਗਿਆ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਵੈਣੂਗੋਪਾਲ ਦੇ ਦਸਤਖਤ ਹੇਠ ਜਾਰੀ ਪੱਤਰ ਵਿੱਚ ਜ਼ਿਲ੍ਹਾ ਅਰਬਨ-1 ਦਾ ਪ੍ਰਧਾਨ ਰਵੀ ਠਾਕੁਰ, ਅਰਬਨ-2 ਦਾ ਪ੍ਰਧਾਨ ਜਸਬੀਰ ਸਿੰਘ ਬੰਟੀ, ਅਰਬਨ-3 ਦਾ ਪ੍ਰਧਾਨ ਪ੍ਰਵੀਨ ਨਾਰੰਗ ਬੰਟੀ ਅਤੇ ਮਨੀਮਾਜਰਾ ਦਾ ਪ੍ਰਧਾਨ ਸੁਰਜੀਤ ਢਿੱਲੋਂ ਨੂੰ ਲਗਾਇਆ ਗਿਆ ਹੈ।

 

Tags: all india congresschandigarh congresscongress
Share213Tweet133Share53

Related Posts

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025
Load More

Recent News

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.