ਕੋਰੋਨਾ ਦੇ ਮੁੜ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਰੋਨਾ ਨਿਯਮਾਂ ਦੀ ਪਾਲਣਾ ਜ਼ਰੂਰੀ ਬਣਾਉਣ ਦੀ ਅਪੀਲ ਵੀ ਕੀਤੀ ਗਈ।

Copyright © 2022 Pro Punjab Tv. All Right Reserved.