ਵੀਰਵਾਰ, ਸਤੰਬਰ 3, 2026 06:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਮੁੱਦੇ ‘ਤੇ ਹਰਿਆਣਾ ਸਰਕਾਰ ਨੂੰ ਘੇਰਦੇ ਨਜ਼ਰ ਆਏ ਨਵਜੋਤ ਸਿੱਧੂ, ਕਿਹਾ- ਕਹੀਂ ਪੇ ਨਿਗਾਹੇਂ ਕਹੀਂ ਪੇ ਨਿਸ਼ਾਨਾ

by propunjabtv
ਅਪ੍ਰੈਲ 4, 2022
in ਦੇਸ਼, ਪੰਜਾਬ
0

ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦਰਮਿਆਨ ਟਕਰਾਅ ਲਗਾਤਾਰ ਜਾਰੀ ਹੈ ਤੇ ਇਸ ਮੁੱਦੇ ’ਤੇ ਜਿੱਥੇ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਬਦੀ ਜੰਗ ਜਾਰੀ ਹੈ। ਜਿਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰ ਕੇ ਹਰਿਆਣਾ ਦੀ ਖੱਟੜ ਸਰਕਾਰ ਨੂੰ ਘੇਰਿਆ ਗਿਆ ਹੈ।

ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ। ਸ਼ੇਅਰੋ ਸ਼ਾਅਰੀ ’ਚ ਅੱਗੇ ਲਿਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਹੀਂ ਪੇ ਨਿਗਾਹੇਂ ਕਹੀਂ ਪੇ ਨਿਸ਼ਾਨਾ…. ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਨਿਸ਼ਾਨਾ ਹੈ।

 

Tags: Chandigarh issueHaryana governmentnavjot sidhu
Share202Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.