ਬੁੱਧਵਾਰ, ਅਪ੍ਰੈਲ 8, 2026 05:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਅਹਿਮ ਮੁੱਦਿਆਂ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ

by propunjabtv
ਅਪ੍ਰੈਲ 2, 2022
in ਦੇਸ਼, ਪੰਜਾਬ
0

ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ।

ਸ: ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ `ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਵਿੱਚ ਮੌਜੂਦ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਸ਼੍ਰੀ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ।ਸ: ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ।

ਸ: ਢੀਂਡਸਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰੇਕ ਸੂਬੇ ਨੂੰ ਰਾਜਧਾਨੀ ਮਿਲੀ ਹੈ ਪ੍ਰੰਤੂ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀ ਦਿੱਤੀ ਗਈ। ਇਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣਾ ਚਾਹੀਦਾ ਹੈ।
ਸ. ਢੀਂਡਸਾ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਵਿੱਚ ਮੌਜੂਦ ਹਨ।ਸ. ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰਾਜਾਂ ਦੇ ਵੱਧ ਅਧਿਕਾਰਾਂ ਦੇ ਪੱਖ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਹਰ ਫੈਸਲੇ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

Tags: meet Amit ShahSukhdev Singh Dhindsa
Share199Tweet125Share50

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.