ਮੰਗਲਵਾਰ, ਸਤੰਬਰ 8, 2026 08:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਨੀ ਸਰਕਾਰ ਨੇ ਸੁਖਜਿੰਦਰ ਰੰਧਾਵਾ ਤੇ ਓ ਪੀ ਸੋਨੀ ਬਾਰੇ ਜਾਰੀ ਕੀਤੇ ਨਵੇਂ ਹੁਕਮ

by propunjabtv
ਸਤੰਬਰ 25, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੀ ਚੰਨੀ ਸਰਕਾਰ ਨੇ ਰਾਜ ਦੇ ਕੈਬਿਨੇਟ ਵਜ਼ੀਰਾਂ ਸੁਖਜਿੰਦਰ ਰੰਧਾਵਾ ਅਤੇ ਓ ਪੀ ਸੋਨੀ ਬਾਰੇ ਤਾਜ਼ਾ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਰਸਮੀ ਰੂਪ ਵਿੱਚ ਡਿਪਟੀ ਚੀਫ਼ ਮਿਨਿਸਟਰ ਵਜੋਂ ਡਾਈਜ਼ਗੀਨੇਟ ਕਰ ਦਿੱਤਾ ਹੈ । ਸਰਕਾਰ ਦੀ ਕੈਬਿਨੇਟ ਬਰਾਂਚ ਵੱਲੋਂ ਇਸ ਬਾਰੇ ਜਾਰੀ ਕੀਤੇ ਆਰਡਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਉਨ੍ਹਾਂ ਨੂੰ ਇਹ ਅਹੁਦਾ ਮਿਲੇਗਾ ।

ਦੱਸਣਯੋਗ ਹੈ ਕਿ 2 ਉਪ ਮੁੱਖ ਮੰਤਰੀਆਂ ਨੂੰ ਅਹੁਦਾ ਐਲਾਨ ਤਾਂ ਕਰ ਦਿੱਤਾ ਗਿਆ ਸੀ ਪਰ ਉਸ ਦਾ ਲਿਖਤੀ ਐਲਾਨ ਨਹੀਂ ਕੀਤਾ ਗਿਆ ਸੀ ਜੋ ਦੇਰ ਰਾਤ ਕੀਤਾ ਗਿਆ ਹੈ ਉਹ ਉਪ ਮੁੱਖ ਮੰਤਰੀ ਤਾਂ ਬਣ ਚੁੱਕੇ ਸੀ ਪਰ ਉਸ ਦਿਨ ਤੋਂ ਉਹ ਮੰਤਰੀ ਵਜੋ ਕੰਮ ਕਰ ਰਹੇ ਸੀ |ਇਹ ਕਿਹਾ ਜਾ ਰਿਹਾ ਹੈ ਕਿ ਇਸ ਗੱਲ ਦਾ ਦੋਵਾਂ ਉਪ ਮੁੱਖ ਮੰਤਰੀਆਂ ਨੂੰ ਵੀ ਨਹੀਂ ਪਤਾ ਸੀ ਕਿ ਇਸ ਅਹੁਦੇ ਦਾ ਲਿਖਤੀ ਐਲਾਨ ਹਾਲੇ ਤੱਕ ਨਹੀਂ ਹੋਇਆ |

Tags: Channi governmentissuesnew ordersSonySukhjinder Randhawa
Share202Tweet126Share51

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result