ਬੁੱਧਵਾਰ, ਅਪ੍ਰੈਲ 29, 2026 03:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਲਾਡ ‘ਚ ਮੌਤ ਦੀ ਇਮਾਰਤ ਨੇ ਨਿਗਲੀਆਂ 11 ਜਾਨਾਂ

by propunjabtv
ਜੂਨ 10, 2021
in ਦੇਸ਼
0

ਮੁੰਬਈ ਦੇ ਮਲਾਡ ਵੈਸਟ ਇਲਾਕੇ ਵਿਚ ਇਕ ਮੰਜ਼ਿਲ ਮਕਾਨ ਦੇ ਦੂਜੇ ਢਾਂਚੇ ‘ਤੇ ਡਿੱਗਣ ਨਾਲ ਅੱਠ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਬੀਐੱਮਸੀ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੀ ਰਾਤ ਕਰੀਬ 11.15 ਵਜੇ ਅਬਦੁੱਲ ਹਮੀਦ ਰੋਡ ’ਤੇ ਹੋਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅਤੇ ਹੋਰ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਅਤੇ ਖੋਜ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਅੱਠ ਬੱਚੇ ਅਤੇ ਤਿੰਨ ਬਾਲਗ ਮਾਰੇ ਗਏ ਸਨ।
ਦੱਸ ਦੇਈਏ ਕਿ ਮੁੰਬਈ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਬੁੱਧਵਾਰ ਨੂੰ ਮਾਨਸੂਨ ਨੇ ਦਸਤਕ ਦਿੱਤੀ ਅਤੇ ਮੋਹਲੇਧਾਰ ਮੀਂਹ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ। ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਅਤੇ ਸੜਕ ਆਵਾਜਾਈ ਦੇ ਨਾਲ ਹੀ ਲੋਕਲ ਟਰੇਨ ਸੇਵਾਵਾਂ ’ਚ ਵੀ ਰੁਕਾਵਟ ਪੈਦਾ ਹੋਈ।

Tags: 11 peoplebuildingdeathdownmubai
Share200Tweet125Share50

Related Posts

ਬੰਬੇ ਹਾਈ ਕੋਰਟ ਨੇ 20 ਸਾਲਾਂ ਲਈ ਮੁਲਤਵੀ ਕੀਤੀ ਮਾਣਹਾਨੀ ਮਾਮਲੇ ਦੀ ਸੁਣਵਾਈ

ਅਪ੍ਰੈਲ 29, 2026

ਹਾਈਵੇਅ ‘ਤੇ ਬੱਸ ਅਤੇ ਵੈਨ ਦੀ ਟੱਕਰ, 6 ਲੋਕਾਂ ਦੀ ਮੌਤ; ਚਾਰ ਦੀ ਹਾਲਤ ਗੰਭੀਰ

ਅਪ੍ਰੈਲ 29, 2026

PM ਮੋਦੀ ਨੇ ਕੀਤਾ ਉੱਤਰ ਪ੍ਰਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ – ਗੰਗਾ ਐਕਸਪ੍ਰੈਸਵੇਅ – ਦਾ ਉਦਘਾਟਨ

ਅਪ੍ਰੈਲ 29, 2026

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026
Load More

Recent News

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਬੰਬੇ ਹਾਈ ਕੋਰਟ ਨੇ 20 ਸਾਲਾਂ ਲਈ ਮੁਲਤਵੀ ਕੀਤੀ ਮਾਣਹਾਨੀ ਮਾਮਲੇ ਦੀ ਸੁਣਵਾਈ

ਅਪ੍ਰੈਲ 29, 2026

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਹਾਈਵੇਅ ‘ਤੇ ਬੱਸ ਅਤੇ ਵੈਨ ਦੀ ਟੱਕਰ, 6 ਲੋਕਾਂ ਦੀ ਮੌਤ; ਚਾਰ ਦੀ ਹਾਲਤ ਗੰਭੀਰ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.