ਮੰਗਲਵਾਰ, ਫਰਵਰੀ 17, 2026 11:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੋਗਾ ਹਾਦਸੇ ‘ਚ ਜਾਨ ਗੁਆ ਚੁੱਕੇ ਪਾਈਲਟ ਅਭਿਨਵ ਦੇ ਪਿਤਾ ਦੀ ਅਪੀਲ,ਮਿਗ-21 ਜਹਾਜ਼ ਸਰਕਾਰ ਕਰੇ ਬੰਦ

by propunjabtv
ਮਈ 22, 2021
in ਦੇਸ਼
0

ਬੀਤੇ ਦਿਨੀ ਪੰਜਾਬ ਦੇ ਜ਼ਿਲ੍ਹਾ ਮੋਗਾ ਵਿਖੇ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ ਮਿਗ-21 ਹਾਦਸਾਗ੍ਰਸਤ ਹੋਣ ਕਾਰਨ ਜਾਨ ਗਵਾਉਣ ਵਾਲੇ ਪਾਇਲਟ ਅਭਿਨਵ ਚੌਧਰੀ  ਦੀ ਮੌਤ ਤੋਂ ਬਾਅਦ ਉਸ ਦੇ ਪਿਤਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਿਗ-21 ਜਹਾਜ਼ਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਮੇਰਾ ਬੇਟਾ ਤਾਂ ਚਲਾ ਗਿਆ ਪਰ ਕਿਸੇ ਹੋਰ ਦਾ ਬੇਟਾ ਨਾ ਜਾਵੇ, ਇਸ ਲਈ ਸਰਕਾਰ ਨੂੰ ਇਹਨਾਂ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ। ਇਸ ਕਾਰਨ ਕਈ ਜਵਾਨ ਅਪਣੀ ਜਾਨ ਗਵਾ ਚੁੱਕੇ ਹਨ।   ਅਭਿਨਵ ਚੌਧਰੀ ਦੀ ਮ੍ਰਿਤਕ ਦੇਹ ਅੱਜ ਉਹਨਾਂ ਦੇ ਜੱਦੀ ਪਿੰਡ ਪਹੁੰਚੀ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸ਼ਹੀਦ ਪਾਇਲਟ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਦੱਸ ਦਈਏ ਕਿ ਅਭਿਨਵ ਚੌਧਰੀ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਪਿੰਡ ਪੁਸਰ ਦਾ ਰਹਿਣ ਵਾਲਾ ਸੀ। ਉਸ ਦੇ ਪਿਤਾ ਸਤੇਂਦਰ ਚੌਧਰੀ ਇੱਕ ਕਿਸਾਨ ਹਨ। ਅਭਿਨਵ ਦਾ ਵਿਆਹ 17 ਮਹੀਨੇ ਪਹਿਲਾਂ ਹੋਇਆ ਸੀ। ਉਸ ਸਮੇਂ ਉਹਨਾਂ ਦੇ ਵਿਆਹ ਦੇ ਕਾਫੀ ਚਰਚੇ ਹੋਏ ਸਨ। ਦਰਅਸਲ ਅਭਿਨਵ ਨੇ ਅਪਣੇ ਸਹੁਰਿਆਂ ਵੱਲੋਂ ਦਿੱਤੇ ਗਏ ਨਕਦ ਪੈਸੇ ਵਾਪਸ ਕਰਕੇ ਸ਼ਗਨ ਵਿਚ ਸਿਰਫ ਇੱਕ ਰੁਪਿਆ ਲਿਆ ਸੀ। ਅਭਿਨਵ ਦਾ ਮੰਨਣਾ ਸੀ ਕਿ ਵਿਆਹ ਵਿਚ ਦਾਜ ਦੀ ਕੋਈ ਭੂਮਿਕਾ ਨਹੀਂ ਹੋਣੀ ਚਾਹੀਦੀ। ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

Tags: crashes planemig-21mogaPilot dies
Share204Tweet128Share51

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਰ ਦੇ ਕਪਾਟ, ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਕੀਤਾ ਗਿਆ ਐਲਾਨ

ਫਰਵਰੀ 15, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026
Load More

Recent News

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.