ਮੰਗਲਵਾਰ, ਅਪ੍ਰੈਲ 7, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਟਿਆਲਾ ‘ਚ ਕਿਸਾਨ ਬੀਬੀਆਂ ਨੇ ਘੇਰਿਆ ਭਾਜਪਾ ਆਗੂ

by propunjabtv
ਜੂਨ 23, 2021
in ਦੇਸ਼, ਪੰਜਾਬ
0

ਭਾਜਪਾ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਜਾਰੀ ਹੈ । ਬੱਸ ਸਟੈਂਡ ਪਟਿਆਲਾ ਵਿਖੇ ਕਿਸਾਨਾਂ ਵੱਲੋਂ ਇੱਕ ਵਾਰ ਫਿਰ ਭਾਜਪਾ ਆਗੂਆਂ ਦਾ ਘਿਰਾਓ ਕਰਨ ਲਈ ਕਿਸਾਨ ਵੱਡੀ ਗਿਣਤੀ ‘ਚ ਪਹੁੰਚੇ, ਜਿੱਥੇ ਕਿਸਾਨਾਂ ਵੱਲੋਂ ਜਾਮ ਲਗਾ ਦਿੱਤਾ ਜਾਂਦਾ ਹੈ ਅਤੇ ਭਾਜਪਾ ਆਗੂਆਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾਂਦੀ ਹੈ । ਦਰਅਸਲ ਭਾਜਪਾ ਆਗੂ ਹਰਿੰਦਰ ਕੋਹਲੀ ਸਵੇਰੇ ਕਿਸੇ ਪਾਰਕ ਵਿੱਚ ਪੌਦੇ ਲਗਾਉਣ ਆਉਂਦੇ ਨੇ ਤੇ ਜਿਵੇਂ ਹੀ ਕਿਸਾਨਾਂ ਨੂੰ ਇਸ ਸਬੰਧੀ ਸੂਚਨਾ ਮਿਲਦੀ ਹੈ ਤਾਂ ਕਿਸਾਨ ਭਾਜਪਾ ਆਗੂਆਂ ਦਾ ਘਿਰਾਓ ਕਰਨ ਲਈ ਬੱਸ ਸਟੈਂਡ ਪਹੁੰਚੇ ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ। ਹਾਲਾਂਕਿ ਜਦੋਂ ਤੱਕ ਕਿਸਾਨ ਉਥੇ ਪਹੁੰਚਦੇ ਨੇ ਉਦੋਂ ਤੱਕ ਭਾਜਪਾ ਆਗੂ ਪੌਦੇ ਲਗਾ ਕੇ ਉਥੋਂ ਚਲੇ ਜਾਂਦੇ ਹਨ। ਇਸ ਤੋਂ ਬਾਅਦ ਕਿਸਾਨ ਭੜਕ ਗਏ ਅਤੇ ਬੱਸ ਸਟੈਂਡ ‘ਤੇ ਜਾਮ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Tags: againstbjpfarmerladiesprotest
Share199Tweet124Share50

Related Posts

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026
Load More

Recent News

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਅੱਜ ਐਨੇ ਵਜੇ ਜਾਰੀ ਕੀਤਾ ਜਾਵੇਗਾ 10ਵੀਂ ਦਾ ਨਤੀਜਾ, ਇੱਥੇ ਦਿੱਤੇ ਡਾਇਰੈਕਟ ਲਿੰਕ ‘ਤੇ ਕਰ ਸਕੋਗੇ ਚੈੱਕ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.