ਸੋਮਵਾਰ, ਜੂਨ 1, 2026 01:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਗੁਰਜੋਤ ਸਿੰਘ ਗ੍ਰਿਫ਼ਤਾਰ

by propunjabtv
ਜੂਨ 28, 2021
in ਦੇਸ਼, ਪੰਜਾਬ
0

26 ਜਨਵਰੀ ਨੂੰ ਹੋਏ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਸਪੈਸ਼ਲ ਸੈੱਲ ਨੇ ਪੰਜਾਬ ਤੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਜੋਤ ਸਿੰਘ ਜਿਸ ਦੇ ਸਿਰ ‘ਤੇ 1 ਲੱਖ ਰੁਪਏ ਦਾ ਇਨਾਮ ਸੀ। ਉਸ ਨੂੰ 26 ਜਨਵਰੀ ਦੇ ਲਾਲ ਕਿਲ੍ਹੇ ਹਿੰਸਾ ਮਾਮਲੇ ਦੇ ਸਬੰਧ ਵਿਚ ਦਿੱਲੀ ਪੁਲਿਸ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗੁਰਜੀਤ ਸਿੰਘ ‘ਤੇ ਇਲਜ਼ਾਮ ਹੈ ਕਿ ਉਸ ਨੇ ਲਾਲ ਕਿਲ੍ਹੇ ਦੇ ਪਿੱਛੇ ਵਾਲੇ ਗੁੰਬਦ ‘ਤੇ ਚੜ੍ਹ ਕੇ ਝੰਡਾ ਲਹਿਰਾਇਆ ਸੀ। ਖ਼ਬਰਾਂ ਮੁਤਾਬਿਕ ਉਸ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੁਰਜੋਤ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦਿੱਲੀ ‘ਚ ਡੀਸੀਪੀ ਸਪੈਸ਼ਲ ਸੈੱਲ ਸੰਜੀਵ ਯਾਦਵ ਨੇ ਕਿਹਾ ਕਿ ਇਸ ਦੀ ਗ੍ਰਿਫ਼ਤਾਰੀ ਲਾਲ ਕਿਲ੍ਹਾ ‘ਤੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਦੇ ਦੋਸ਼ ‘ਚ ਹੋਈ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ‘ਤੇ ਦੀਪ ਸਿੱਧੂ, ਜੁਗਰਾਤ ਸਿੰਘ, ਗੁਰਜੋਤ ਸਿੰਘ ਤੇ ਗੁਰਜੰਤ ਸਿੰਘ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ।

Tags: arrestfarmer protestgurjot singhred forttractor march
Share199Tweet125Share50

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.