ਬੁੱਧਵਾਰ, ਸਤੰਬਰ 10, 2025 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤੋਮਰ ਬੋਲੇ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ,ਖੇਤੀ ਕਾਨੂੰਨਾਂ ਦੇ ਕੁਝ ਬਿੰਦੂਆਂ ‘ਚ ਬਦਲਾਅ ਕਰ ਸਕਦੀ ਸਰਕਾਰ ?

by propunjabtv
ਜੁਲਾਈ 2, 2021
in ਦੇਸ਼, ਪੰਜਾਬ
0

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋ ਤੋਮਰ ਨੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਗੱਲਬਾਤ ਦੇ ਸੰਕੇਤ ਦਿੱਤੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਕੁਝ ਬਿੰਦੂਆਂ ‘ਚ ਸੋਧ ਨੂੰ ਤਿਆਰ ਹੈ।ਕੇਦਰ ਸਰਕਾਰ ਨੇ 7 ਸਾਲਾਂ ਦੇ ਵਿੱਚ ਕਿਸਾਨੀ ਅੱਗੇ ਵਧਾਉਣ ਲਈ ਇਹ 3 ਖੇਤੀ ਕਾਨੂੰਨ ਬਣਾਏ ਹਨ |ਤੋਮਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਗੱਲਬਾਤ ਹੋਵੇ ਅਤੇ ਕਿਸਾਨ ਆਪਣਾ ਅੰਦੋਲਨ ਖ਼ਤਮ ਕਰਨ।ਕੇਂਦਰੀ ਖੇਤੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਖ਼ਤਮ ਕਰਨ ਅਤੇ ਆਪਣੇ ਘਰ ਜਾਣ।ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਿਕ ਹੱਲ ਲਈ ਤਿਆਰ ਹੈ।

ਇਸ ਦੇ ਨਾਲ ਹੀ ਤੋਮਰ ਨੇ ਸਾਬਕਾ ਖੇਤੀ ਮੰਤਰੀ ਸ਼ਰਦ ਪਵਾਰ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ।ਜਿਸ ‘ਚ ਐੱਨਸੀਪੀ ਨੇਤਾ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਨੂੰ ਬਦਲਣ ਦੀ ਬਜਾਏ ਉਸਦੇ ਕੁਝ ਬਿੰਦੂਆਂ ‘ਚ ਬਦਲਾਅ ਕੀਤਾ ਜਾਣਾ ਚਾਹੀਦਾ।ਤੋਮਰ ਨੇ ਕਿਹਾ ਕਿ ਸ਼ਰਦ ਪਵਾਰ ਅਨੁਭਵੀ ਨੇਤਾ ਹਨ ਅਤੇ ਖੇਤੀ ਮੰਤਰੀ ਰਹਿ ਚੁੱਕੇ ਹਨ।ਭਾਰਤ ਸਰਕਾਰ ਉਨ੍ਹਾਂ ਦੇ ਬਿਆਨ ਦਾ ਸਮਰਥਨ ਕਰਦੇ ਹੋਏ, ਕਾਨੂੰਨ ਦੇ ਕੁਝ ਬਿੰਦੂਆਂ ‘ਤੇ ਬਦਲਾਅ ਕਰਨ ਨੂੰ ਤਿਆਰ ਹਨ।ਤੋਮਰ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਕਿਸਾਨਾਂ ਦੇ ਪ੍ਰਤੀਨਿਧੀਆਂ ਨਾਲ 11 ਵਾਰ ਗੱਲਬਾਤ ਕਰ ਚੁੱਕੀ ਹੈ ਅਤੇ ਇਸ ਸਮੱਸਿਆ ਦੇ ਹੱਲ ਲਈ ਅੱਜ ਵੀ ਤਿਆਰ ਹੈ।

ਇਸ ਤੋਂ ਪਹਿਲਾਂ ਗਵਾਲੀਅਰ ‘ਚ ਕੇਂਦਰੀ ਖੇਤੀ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਜਿੰਦਗੀ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੇ ਅਤੇ ਇਨ੍ਹਾਂ ਨੂੰ ਵਾਪਸ ਲੈਣ ਦਾ ਸਵਾਲ ਹੀ ਨਹੀਂ ਹੈ।ਉਨਾਂ੍ਹ ਨੇ ਕਿਹਾ ਕਿ ਕਿਸਾਨ ਯੂਨੀਅਨ ਇਨ੍ਹਾਂ ਕਾਨੂੰਨਾਂ ਦੇ ਇਲਾਵਾ ਕਿਸੇ ਹੋਰ ਪ੍ਰਸਤਾਵ ਨੂੰ ਸਾਹਮਣੇ ਲੈ ਕੇ ਆਉਂਦੇ ਹਨ ਤਾਂ ਕੇਂਦਰ ਸਰਕਾਰ ਗੱਲ ਕਰਨ ਲਈ ਤਿਆਰ ਹੈ।ਤੋਮਰ ਨੇ ਕਿਹਾ, ਕੇਂਦਰ ਦੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਜ਼ਿੰਦਗੀ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੇ ਹਨ ਅਤੇ ਇਨ੍ਹਾਂ ਨੂੰ 30 ਸਾਲਾਂ ਦੀ ਮਿਹਨਤ ਤੋਂ ਬਾਅਦ ਖੇਤੀ ਵਿਗਿਆਨਕਾਂ ਅਤੇ ਮਾਹਿਰਾਂ ਨੇ ਤਿਆਰ ਕੀਤਾ ਹੈ।

ਇਨ੍ਹਾਂ ਨੂੰ ਬਣਾਉਣ ‘ਚ ਕੇਂਦਰ ਸਰਕਾਰ ਦੇ ਨਾਲ ਸੂਬਾ ਸਰਕਾਰਾਂ ਨੇ ਵੀ ਯਤਨ ਕੀਤਾ ਹੈ, ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨਵੇਂ ਖੇਤੀ ਸੁਧਾਰ ਬਿੱਲ ਲਿਆਂਦੇ ਗਏ।ਤੋਮਰ ਨੇ ਕਿਹਾ ਕਿ ਦੇਸ਼ ਦੇ ਬਹੁਤੇ ਕਿਸਾਨ, ਸੰਸਥਾਵਾਂ ਅਤੇ ਯੂਨੀਅਨਾਂ ਇਨ੍ਹਾਂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿਚ ਹਨ। ਜਦੋਂ ਵੀ ਕਿਸਾਨ ਯੂਨੀਅਨ ਨੇ ਕੁਝ ਇਤਰਾਜ਼ ਉਠਾਏ ਤਾਂ ਭਾਰਤ ਸਰਕਾਰ ਨੇ ਉਨ੍ਹਾਂ ਨਾਲ ਕਈ ਵਾਰ ਗੱਲਬਾਤ ਕੀਤੀ। ਉਨ੍ਹਾਂ ਕਿਹਾ, “ਹੁਣ ਵੀ ਜੇ ਕਿਸਾਨ ਯੂਨੀਅਨ ਆਗੂ ਖੇਤੀ ਕਾਨੂੰਨਾਂ ਦੀਆਂ ਧਾਰਾਵਾਂ ਤੋਂ ਇਲਾਵਾ ਕੁਝ ਤਜਵੀਜ਼ਾਂ ਲੈ ਕੇ ਆਉਂਦੇ ਹਨ ਤਾਂ ਸਰਕਾਰ ਹਮੇਸ਼ਾਂ ਗੱਲਬਾਤ ਕਰਨ ਲਈ ਤਿਆਰ ਹੈ।”

Tags: farmerspm modithree lawsTomar
Share201Tweet126Share50

Related Posts

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

CM ਮਾਨ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ਜਾਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ

ਸਤੰਬਰ 10, 2025

ਟੈਰਿਫ ਵਿਵਾਦ ਵਿਚਾਲੇ ਬੋਲੇ ਟਰੰਪ, ਕਿਹਾ ‘ਸਭ ਤੋਂ ਚੰਗੇ ਦੋਸਤ PM ਮੋਦੀ ਨਾਲ ਗੱਲ ਕਰਾਂਗਾ…’

ਸਤੰਬਰ 10, 2025
Load More

Recent News

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025

Apple iPhone 17 ਸੀਰੀਜ਼ ਤੋਂ ਲੈ ਕੇ Airpods Pro 3 ਅਤੇ ਵਾਚ ਤੱਕ, ਕੀਮਤ ਅਤੇ ਵਿਸ਼ੇਸ਼ਤਾਵਾਂ ਦੀ ਪੂਰੀ ਜਾਣਕਾਰੀ ਜਾਣੋ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.