ਐਤਵਾਰ, ਜੁਲਾਈ 26, 2026 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ਪਾਰਟੀ ’ਚ ਡਰਪੋਕਾਂ ਲਈ ਕੋਈ ਥਾਂ ਨਹੀਂ, ਬੇਖੌਫ ਰਹਿਣ ਵਾਲਿਆਂ ਦਾ ਸਵਾਗਤ – ਰਾਹੁਲ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਆਪਣੇ ਪੁਰਾਣੇ ਸਾਥੀ ਤੇ ਭਾਜਪਾ ਵਿੱਚ ਸ਼ਾਮਲ ਕੇਂਦਰੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਦੇ ਹਵਾਲੇ ਨਾਲ ਕਿਹਾ ਕਿ ਜਿਹੜੇ ਲੋਕ ਸੱਚਾਈ ਅਤੇ ਭਾਜਪਾ ਦਾ ਟਾਕਰਾ ਕਰਨ ਤੋਂ ਡਰਦੇ ਹਨ, ਉਨ੍ਹਾਂ ਨੂੰ ਪਾਰਟੀ ਛੱਡਣ ਦੀ ਪੂਰੀ ਖੁੱਲ੍ਹ ਹੈ, ਜਦੋਂਕਿ ਕਾਂਗਰਸ ਤੋਂ ਬਾਹਰਲੇ ਨਿਡਰ ਆਗੂਆਂ ਨੂੰ ਪਾਰਟੀ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।  ਗਾਂਧੀ ਇਥੇ ਇਕ ਵਰਚੁਅਲ ਈਵੈਂਟ ਦੌਰਾਨ ਪਾਰਟੀ ਦੇ ਸੋਸ਼ਲ ਮੀਡੀਆ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਕਈ ਲੋਕ ਹਨ ਜੋ ਨਿਡਰ ਹਨ ਪਰ ਕਾਂਗਰਸ ਪਾਰਟੀ ਵਿੱਚ ਨਹੀਂ ਹਨ। ਇਹ ਸਾਰੇ ਲੋਕ ਸਾਡੇ ਹਨ। ਇਨ੍ਹਾਂ ਨੂੰ ਆਪਣੇ ਨਾਲ ਜੋੜਿਆ ਜਾਵੇ ਤੇ ਜਿਹੜੇ ਲੋਕ ਪਾਰਟੀ ਵਿੱਚ ਰਹਿ ਕੇ ਡਰੇ ਹੋਏ ਹਨ, ਉਨ੍ਹਾਂ ਨੂੰ ਬਾਹਰ ਕਰਨ ਦੀ ਲੋੜ ਹੈ।’’ ਰਾਹੁਲ ਗਾਂਧੀ ਨੇ ਕਿਹਾ, ‘‘ਇਹ ਆਰਐੱਸਐੱਸ ਦੇ ਲੋਕ ਹਨ ਤੇ ਉਨ੍ਹਾਂ ਨੂੰ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਆਨੰਦ ਲੈਣ ਦਈਏ। ਸਾਨੂੰ ਉਨ੍ਹਾਂ ਦੀ ਲੋੜ ਨਹੀਂ ਹੈ। ਸਾਨੂੰ ਨਿਡਰ ਲੋਕ ਚਾਹੀਦੇ ਹਨ। ਇਹ ਸਾਡੀ ਵਿਚਾਰਧਾਰਾ ਹੈ ਤੇ ਇਹੀ ਮੇਰਾ ਬੁਨਿਆਦੀ ਸੁਨੇਹਾ ਹੈ।

Tags: congresscongress partycowardsfearlessno placepeoplerahul gandhiwelcome
Share205Tweet128Share51

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.