ਸ਼ੁੱਕਰਵਾਰ, ਅਕਤੂਬਰ 16, 2026 05:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਦੇ ਤਾਜ਼ਪੋਸ਼ੀ ਸਮਾਗਮ ‘ਚ ਸ਼ਾਮਿਲ ਹੋਏ ਕਾਂਗਰਸੀਆਂ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ

by propunjabtv
ਜੁਲਾਈ 24, 2021
in ਦੇਸ਼, ਪੰਜਾਬ, ਰਾਜਨੀਤੀ
0

ਬੀਤੇ ਦਿਨ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਨਵਜੋਤ ਸਿੱਧੂ ਦੇ ਤਾਜ਼ਪੋਸ਼ੀ ਸਮਾਰੋਹ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਸ਼ਾਮਿਲ ਹੋਏ,  ਜਿੱਥੇ ਕਿਸੇ ਦੇ ਵੀ ਮਾਸਕ ਨਹੀਂ ਲਗਾਇਆ ਹੋਇਆ ਸੀ | ਚੰਡੀਗੜ੍ਹ ਪੁਲਿਸ ਦੇ ਵੱਲੋਂ  ਕੋਰੋਨਾ ਨੇਮਾਂ ਦੀਆਂ ਜੰਮ ਕੇ ਧੱਜੀਆਂ ਉਡਾਉਣ ‘ਤੇ ਕਾਂਗਰਸੀ ਵਰਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ|

ਚੰਡੀਗੜ੍ਹ ਪੁਲਿਸ ਨੇ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕਾਰਵਾਈ ਕਰ ਅਣਪਛਾਤੇ ਕਾਂਗਰਸੀ ਵਰਕਰਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਪੁਲਿਸ ਵੱਲੋਂ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਈ ਹੈ। ਇਸ ਦੌਰਾਨ ਨਵਜੋਤ ਸਿੱਧੂ ਦੇ ਨਾਲ ਥਾਪੇ ਗਏ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ ਹੈ।

Tags: chandigarhChandigarh policeCongressmencoronationregisters casesidhu
Share201Tweet126Share50

Related Posts

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026
Load More

Recent News

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.