ਮੰਗਲਵਾਰ, ਮਾਰਚ 24, 2026 10:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਵਿਗੜੀ ਸਿਹਤ, ਏਮਜ਼ ‘ਚ ਭਰਤੀ

by propunjabtv
ਸਤੰਬਰ 28, 2021
in ਦੇਸ਼, ਪੰਜਾਬ, ਰਾਜਨੀਤੀ
0

ਹਰਿਆਣਾ ਦੇ ਗ੍ਰਿਹ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਤਬੀਅਤ ਅਚਾਨਕ ਤੋਂ ਵਿਗੜ ਗਈ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ ਦੇ ਚਲਦਿਆਂ ਅਚਾਨਕ ਹੀ ਦਿੱਲੀ ਦੇ ਏਮਸ  ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਅਨਿਲ ਵਿਜ ਨੂੰ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ . ਗੁਜ਼ਰੇ ਸ਼ਨੀਵਾਰ ਨੂੰ ਵੀ ਅੰਬਾਲਾ ਛਾਉਣੀ ਵਿੱਚ ਲਗਾਤਾਰ ਕਈ ਘੰਟੇ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਸਮਾਧਾਨ ਕਰਨ ਤੋਂ ਬਾਅਦ ਅਨਿਲ ਵਿਜ ਦੀ ਤਬੀਅਤ ਖ਼ਰਾਬ ਹੋ ਗਈ ਸੀ।

ਐਤਵਾਰ ਨੂੰ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਘੱਟ ਹੋ ਗਿਆ, ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ ਪਰ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਏਮਜ਼ ਭੇਜਣਾ ਪਿਆ। ਜਿਕਰਯੋਗ ਹੈ ਕਿ ਕੋਰੋਨਾ ਨਾਲ ਪੀੜਤ ਹੋਣ ਉਪਰੰਤ ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਕਈ ਵਾਰ ਸਾਹ ਦੀ ਦਿੱਕਤ ਆ ਰਹੀ ਹੈ ਤੇ ਉਹ ਇਸ ਦੌਰਾਨ ਪੀਜੀਆਈ ਚੰਡੀਗੜ੍ਹ ਵੀ ਦਾਖ਼ਲ ਰਹੇ।

Tags: admittedaiimsanil vijharyanahealthHome Minister
Share202Tweet126Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.