ਸ਼ੁੱਕਰਵਾਰ, ਸਤੰਬਰ 11, 2026 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਧਮਕੀਆਂ ਦੇਣ ਵਾਲੇ ਸ਼ਖ਼ਸ ਨੂੰ ਦੋ ਦਿਨਾਂ ਦੀ ਪੁਲਸ ਹਿਰਾਸਤ ’ਚ ਭੇਜਿਆ

by Pro Punjab Admin
ਜੁਲਾਈ 27, 2022
in Featured, Featured News, ਮਨੋਰੰਜਨ
0

ਮੁੰਬਈ ਪੁਲਸ ਨੇ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਧਮਕੀ ਦੇਣ ਦੇ ਦੋਸ਼ ’ਚ ਮਨਵਿੰਦਰ ਸਿੰਘ ਨਾਂ ਦੇ ਇਕ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਨਵਿੰਦਰ ਸਿੰਘ ਇਕ ਸਟ੍ਰਗਲਿੰਗ ਅਦਾਕਾਰ ਹੈ ਤੇ ਕੈਟਰੀਨਾ ਕੈਫ ਦਾ ਫੈਨ ਵੀ ਹੈ। ਉਹ ਕੈਟਰੀਨਾ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਇਸ ਲਈ ਕੁਝ ਮਹੀਨਿਆਂ ਤੋਂ ਉਹ ਲਗਾਤਾਰ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ’ਤੇ ਪ੍ਰੇਸ਼ਾਨ ਕਰ ਰਿਹਾ ਸੀ। ਇੰਨਾ ਹੀ ਨਹੀਂ, ਰਾਹ ਚਲਦਿਆਂ ਉਹ ਕੈਟਰੀਨਾ ਦਾ ਪਿੱਛਾ ਵੀ ਕਰ ਰਿਹਾ ਸੀ। ਦੋਸ਼ੀ ਮੁੰਬਈ ’ਚ ਹੀ ਰਹਿੰਦਾ ਹੈ। ਉਸ ਨੂੰ ਦੋ ਦਿਨਾਂ ਦੀ ਪੁਲਸ ਹਿਰਾਸਤ ’ਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- Tiger Shroff-Disha Patani Breakup: ਟਾਈਗਰ ਸ਼ਰਾਫ-ਦਿਸ਼ਾ ਪਟਾਨੀ ਦਾ ਬ੍ਰੇਕਅੱਪ, 6 ਸਾਲ ਦੀ ਡੇਟਿੰਗ ਤੋਂ ਬਾਅਦ ਖਤਮ ਹੋਇਆ ਰਿਸ਼ਤਾ!

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਸੀ, ਜਿਸ ਤੋਂ ਬਾਅਦ ਵਿੱਕੀ ਕੌਸ਼ਲ ਨੇ ਪ੍ਰੇਸ਼ਾਨ ਹੋ ਕੇ ਮੁੰਬਈ ਦੇ ਸਾਂਤਾਕਰੂਜ਼ ਪੁਲਸ ਸਟੇਸ਼ਨ ’ਚ ਮਾਮਲਾ ਦਰਜ ਕਰਵਾਇਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਹੁਣ ਦੋਸ਼ੀ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਵਿੱਕੀ ਕੌਸ਼ਲ ਬੀਤੇ ਦਿਨੀਂ ਪੁਲਸ ਸਟੇਸ਼ਨ ’ਚ ਪਹੁੰਚੇ ਸਨ। 4 ਘੰਟਿਆਂ ’ਚ ਪੁਲਸ ਨੇ ਦੋਸ਼ੀ ਨੂੰ ਸਾਂਤਾਕਰੂਜ਼ ਇਲਾਕੇ ਤੋਂ ਹੀ ਫੜ ਲਿਆ।

ਇਹ ਵੀ ਪੜ੍ਹੋ- Tarak Mehta ਦੀ ‘ਅੰਜਲੀ ਭਾਬੀ’ ਅਸਲ ਜ਼ਿੰਦਗੀ ‘ਚ ਹੈ ਬੇਹੱਦ ਗਲੈਮਰਸ (ਤਸਵੀਰਾਂ)

ਵਿੱਕੀ ਸਾਂਤਾਕਰੂਜ਼ ਪੁਲਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਉਣ ਆਏ ਸਨ ਕਿ ਇਕ ਵਿਅਕਤੀ ਧਮਕੀ ਦੇ ਰਿਹਾ ਹੈ ਤੇ ਇੰਸਟਾਗ੍ਰਾਮ ’ਤੇ ਧਮਕੀ ਭਰੇ ਸੁਨੇਹੇ ਪੋਸਟ ਕਰ ਰਿਹਾ ਹੈ। ਸ਼ਿਕਾਇਤਕਰਤਾ ਵਿੱਕੀ ਕੌਸ਼ਲ ਨੇ ਕਿਹਾ ਕਿ ਦੋਸ਼ੀ ਉਸ ਦੀ ਪਤਨੀ ਕੈਟਰੀਨਾ ਕੈਫ ਦਾ ਪਿੱਛਾ ਵੀ ਕਰ ਰਿਹਾ ਹੈ ਤੇ ਉਸ ਨੂੰ ਧਮਕਾ ਰਿਹਾ ਹੈ।

Tags: Katrina Kaifpolice custodyVicky Kaushal
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.