ਸ਼ਨੀਵਾਰ, ਅਕਤੂਬਰ 17, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਨਤਕ ਆਵਾਜਾਈ ਦੀਆਂ ਲੰਬੀਆਂ ਲਾਈਨਾ ਦਾ ਅਸਲ ਕਾਰਨ ਪੈਟਰੋਲ- ਡੀਜ਼ਲ ਦੀਆਂ ਕੀਮਤਾਂ

by propunjabtv
ਜੂਨ 30, 2021
in ਦੇਸ਼, ਪੰਜਾਬ, ਰਾਜਨੀਤੀ
0

ਕਾਂਗਰਸ ‘ਚ ਇੱਕ ਪਾਸੇ ਤਾਂ ਪਾਰਟੀ ਦੇ ਲੀਡਰ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਸਾਧ ਰਹੇ ਹਨ ਦੂਜੇ ਪਾਸੇ ਕਾਂਗਰਸ ਦੇ  ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਸਰਕਾਰ ‘ਤੇ ਨਿਸ਼ਾਨੇ  ਸਾਧ ਰਹੇ ਹਨ | ਕੁਝ ਸਮਾਂ ਪਹਿਲਾ ਹੀ ਰਾਹੁਲ ਗਾਂਧੀ ਨੇ ਇੱਕ ਟਵੀਟ ਕੀਤਾ ਹੈ ਜਿਸ ‘ਚ ਰਾਹੁਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਜਿਹਾ ਨਹੀਂ ਹੈ ਕਿ ਸਿਰਫ ਕੋਵਿਡ ਪਾਬੰਦੀਆਂ ਕਾਰਨ ਹੀ ਜਨਤਕ ਆਵਾਜਾਈ ਸੇਵਾ ਦੇ ਲਈ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ, ਬਲਕਿ ਇਸਦਾ ਅਸਲ ਕਾਰਨ ਹੈ ਪੈਟਰੋਲੀਅਮ ਉਤਪਾਦਾਂ ਦੀਆਂ ਉੱਚ ਕੀਮਤਾਂ ਹਨ।

ਉਨ੍ਹਾਂ ਨੇ ਟਵੀਟ ਕੀਤਾ ਕਿ, “ਜਨਤਕ ਟ੍ਰਾਂਸਪੋਰਟ ਸੇਵਾ ਲਈ ਲੰਬੀ-ਅਸੁਵਿਧਾਜਨਕ ਕਤਾਰਾਂ ਦਾ ਕਾਰਨ ਸਿਰਫ ਕੋਵਿਡ ਪਾਬੰਦੀਆਂ ਦਾ ਨਹੀਂ ਹਨ। ਅਸਲ ਕਾਰਨ ਜਾਣਨ ਲਈ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚੈੱਕ ਕਰੋ।” ਕਾਂਗਰਸ ਪਿਛਲੇ ਕੁੱਝ ਮਹੀਨਿਆਂ ਤੋਂ ਸਰਕਾਰ ‘ਤੇ ਲਗਾਤਾਰ ਦੋਸ਼ ਲਗਾ ਰਹੀ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਕੇ ਹਰ ਸਾਲ ਲੱਖਾਂ ਰੁਪਏ ਕਮਾ ਰਹੀ ਹੈ, ਪਰ ਕੋਵਿਡ ਸੰਕਟ ਦੇ ਸਮੇਂ ਆਮ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕਦਮ ਨਹੀਂ ਚੁੱਕ ਰਹੀ ਹੈ।

ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੈ ਅਤੇ ਡੀਜ਼ਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਵੀ ਵੱਧ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ‘ਤੇ ਭਾਰੀ ਐਕਸਾਈਜ਼ ਡਿਊਟੀ ਕਾਰਨ ਇਸ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਰਾਹੁਲ ਗਾਂਧੀ ਲਗਾਤਾਰ ਕੀਮਤਾਂ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੇ ਹਨ।

 

 

Tags: diesel priceincreaseonpetrolrahul gandhitweet
Share208Tweet130Share52

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.