ਵੀਰਵਾਰ, ਫਰਵਰੀ 19, 2026 01:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੱਸ ਬਾਜਵਾ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ, ਮਹਿੰਗਾਈ ਦੇ ਮੁੱਦੇ ’ਤੇ ਖੁੱਲ੍ਹ ਕੇ ਬੋਲੇ

by propunjabtv
ਜੁਲਾਈ 8, 2021
in ਦੇਸ਼, ਪੰਜਾਬ, ਮਨੋਰੰਜਨ
0

ਸੰਯੁਕਤ ਮੋਰਚੇ ਦੀ ਕਾਲ ਤੇ ਅੱਜ  ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਪੰਜਾਬੀ ਗਾਇਕ ਜੱਸ ਬਾਜਵਾ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਮਿਲ ਕੇ ਰੋਸ ਮੁਜ਼ਾਹਰਾ ਕੀਤਾ ਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਹਾਰਨ ਵਜਾ ਕੇ ਗੁੱਸਾ ਜ਼ਾਹਿਰ ਕੀਤਾ। ਇਸ ਦੌਰਾਨ ਜੱਸ ਬਾਜਵਾ ਨੇ ਜਿਥੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਸੁਨੇਹਾ ਦਿੱਤਾ, ਉਥੇ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ।

ਜੱਸ ਬਾਜਵਾ ਨੇ ਕਿਹਾ, ‘ਅਸੀਂ ਬੋਲ਼ੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਸਰਕਾਰ ਉੱਠੇ ਤੇ ਭਾਰਤ ਤੇ ਕਿਸਾਨਾਂ ਦੇ ਹਾਲਾਤ ਦੇਖੇ। ਅੱਜ ਸੜਕਾਂ ’ਤੇ ਕਿਸਾਨ 7 ਮਹੀਨਿਆਂ ਤੋਂ ਬੈਠੇ ਹਨ, ਕਿੰਨੀਆਂ ਕੁਰਬਾਨੀਆਂ ਇਸ ਅੰਦੋਲਨ ਨੂੰ ਲੈ ਕੇ ਸਾਰਾ ਕਿਸਾਨ ਭਾਈਚਾਰਾ ਦੇ ਚੁੱਕਿਆ ਹੈ ਪਰ ਸਰਕਾਰ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ।’

ਵਧਦੀ ਮਹਿੰਗਾਈ ’ਤੇ ਬੋਲਦਿਆਂ ਜੱਸ ਨੇ ਕਿਹਾ, ‘850 ਰੁਪਏ ’ਚ 14 ਕਿਲੋ ਦਾ ਗੈਸ ਸਿਲੰਡਰ ਆਉਂਦਾ ਹੈ। ਘਰਾਂ ’ਚ 2-3 ਸਿਲੰਡਰ ਆਮ ਲੱਗ ਜਾਂਦੇ ਹਨ ਕਿਉਂਕਿ ਚੁੱਲ੍ਹਿਆਂ ਵਾਲਾ ਕੰਮ ਹੁਣ ਖ਼ਤਮ ਹੋ ਚੁੱਕਾ ਹੈ। ਕਿਤੇ ਨਾ ਕਿਤੇ ਜਾ ਕੇ ਇਹ ਮਹਿੰਗਾਈ ਦੀ ਮਾਰ ਹਰ ਆਮ ਬੰਦੇ ’ਤੇ ਪੈਂਦੀ ਹੈ। ਭਾਵੇਂ ਕੋਈ ਵਿਅਕਤੀ ਕਿਸੇ ਵੀ ਕਿੱਤੇ ਨਾਲ ਸਬੰਧ ਰੱਖਦਾ ਹੋਵੇ, ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਅਸੀਂ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਉਹ ਆਪਣੀ ਆਵਾਜ਼ ਚੁੱਕਣ ਤਾਂ ਜੋ ਸਰਕਾਰ ਜੋ ਮਨਮਰਜ਼ੀਆਂ ਕਰਕੇ ਮਹਿੰਗਾਈ ਕਰ ਰਹੀ ਹੈ, ਉਸ ’ਤੇ ਠੱਲ੍ਹ ਪਾਈ ਜਾ ਸਕੇ।’

Tags: governmetjass bajwapmmodisarkartargetmodi
Share199Tweet124Share50

Related Posts

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026

ਪੰਜਾਬ ਨੂੰ ਬਾਗਬਾਨੀ ਖੇਤਰ ਵਿੱਚ ਵੱਡਾ ਹੁਲਾਰਾ ਮਿਲੇਗਾ: ਮੰਤਰੀ ਮਹਿੰਦਰ ਭਗਤ

ਫਰਵਰੀ 19, 2026

ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ : ਕੁਲਤਾਰ ਸਿੰਘ ਸੰਧਵਾਂ

ਫਰਵਰੀ 19, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026
Load More

Recent News

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026

ਪੰਜਾਬ ਨੂੰ ਬਾਗਬਾਨੀ ਖੇਤਰ ਵਿੱਚ ਵੱਡਾ ਹੁਲਾਰਾ ਮਿਲੇਗਾ: ਮੰਤਰੀ ਮਹਿੰਦਰ ਭਗਤ

ਫਰਵਰੀ 19, 2026

ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ : ਕੁਲਤਾਰ ਸਿੰਘ ਸੰਧਵਾਂ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.