ਸ਼ੁੱਕਰਵਾਰ, ਜੂਨ 12, 2026 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਰੱਗ ਕੇਸ ਰੱਦ ਕਰਵਾਉਣ ਲਈ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

by propunjabtv
ਮਾਰਚ 29, 2022
in ਪੰਜਾਬ
0

ਡਰੱਗਜ਼ ਮਾਮਲੇ ‘ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ  ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਇਸ ਸਮੇਂ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਖਿਲਾਫ ਪਿਛਲੀ ਕਾਂਗਰਸ ਸਰਕਾਰ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਜਦੋਂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਤਾਂ ਉਸ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ। ਮੋਹਾਲੀ ਅਦਾਲਤ ਤੋਂ ਬਾਅਦ ਇਸ ਨੂੰ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਨਿਸ਼ਚਿਤ ਤੌਰ ‘ਤੇ ਉਸ ਨੂੰ ਚੋਣ ਲੜਨ ਤੱਕ ਰਾਹਤ ਦਿੱਤੀ ਹੈ।

ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ਵਿਚ ਦਰਜ ਧਾਰਾਵਾਂ ਕਾਰਨ ਜ਼ਮਾਨਤ ਨਹੀਂ ਮਿਲ ਸਕੀ।

Tags: Akali leaderAkali leader Bikram Singh Majithia
Share216Tweet135Share54

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result