ਸ਼ਨੀਵਾਰ, ਮਾਰਚ 7, 2026 02:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਰੱਗਜ਼ ਕੇਸ: ਬਿਕਰਮ ਮਜੀਠੀਆ ਦੀ ਰਾਹਤ ਅੱਜ ਖਤਮ, ਮੋਹਾਲੀ ਅਦਾਲਤ ‘ਚ ਕਰਨਾ ਪਵੇਗਾ ਸਰੰਡਰ 

by propunjabtv
ਫਰਵਰੀ 23, 2022
in ਪੰਜਾਬ
0

ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਦੀ ਰਾਹਤ ਬੁੱਧਵਾਰ ਨੂੰ ਖਤਮ ਹੋ ਗਈ ਹੈ। ਉਸ ਨੂੰ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਸਰੰਡਰ  ਕਰਨਾ ਪਵੇਗਾ। ਮਜੀਠੀਆ ਨੂੰ ਚੋਣਾਂ ਕਾਰਨ ਛੋਟ ਦਿੱਤੀ ਗਈ ਸੀ।

ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਮਜੀਠੀਆ ਖਿਲਾਫ ਸਾਲ 2018 ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਜਾਂਚ ਦੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਸ ਨੇ ਐੱਫ.ਆਈ.ਆਰ. ਸੁਪਰੀਮ ਕੋਰਟ ਜਾਣ ਤੋਂ ਪਹਿਲਾਂ ਮਜੀਠੀਆ ਨੇ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਪਰ ਸੁਪਰੀਮ ਕੋਰਟ ਤੱਕ ਪਹੁੰਚਣ ਲਈ 24 ਜਨਵਰੀ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਤਿੰਨ ਦਿਨ ਦਾ ਸਮਾਂ ਦੇਣ ਦੇ ਨਾਲ ਹੀ ਉਸ ਨੂੰ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਸੀ।ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਵਿਰੋਧੀਆਂ ਨੂੰ ਤੰਗ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ। ਉਸ ਖ਼ਿਲਾਫ਼ ਦਰਜ ਕੇਸ ਇਸੇ ਦੀ ਕੜੀ ਹਨ। ਉਸ ਵਿਰੁੱਧ ਸਿਆਸੀ ਕਾਰਨਾਂ ਕਰਕੇ ਐਫਆਈਆਰ ਦਰਜ ਕੀਤੀ ਗਈ ਹੈ।

Tags: Bikram Majithiadrugs caseMohali court
Share204Tweet127Share51

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.