ਸ਼ੁੱਕਰਵਾਰ, ਜੁਲਾਈ 24, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤੁਹਾਡੀ ਹੱਸਦੀ ਖੇਡਦੀ ਜ਼ਿੰਦਗੀ ਨੂੰ ਲੱਗ ਸਕਦਾ ਗ੍ਰਹਿਣ, ਵਰਕ ਫਰਾਮ ਹੋਮ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

by propunjabtv
ਸਤੰਬਰ 2, 2021
in ਦੇਸ਼
0

ਅੱਜ ਦੇ ਯੁੱਗ ਵਿੱਚ ਮੋਬਾਈਲ ਫ਼ੋਨ ਦੀ ਕਿੰਨੀ ਅਹਿਮੀਅਤ ਹੈ ਇਸ ਬਾਰੇ ਜ਼ਿਆਦਾ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ। ਮੌਜੂਦਾ ਸਮੇਂ ਵਿੱਚ, ਜਿਵੇਂ ਕਿ ਮੋਬਾਈਲ ਫੋਨ ਸਾਡੇ ਸਰੀਰ ਦਾ ਇੱਕ ਮਹੱਤਵਪੂਰਣ ਅੰਗ ਬਣ ਗਿਆ ਹੈ, ਜੇ ਗਲਤੀ ਨਾਲ ਕਦੇ ਵੀ ਫੋਨ ਲਏ ਬਿਨਾਂ ਘਰ ਨਿਕਲ ਜਾਓ ਤਾਂ ਲੱਗਦਾ ਹੈ ਕਿ ਸਾਡੇ ਸਰੀਰ ਦੇ ਗੁਰਦੇ ਜਿਵੇਂ ਘਰ ਰਹਿ ਗਏ ਹੋਣ ਪਰ, ਇੱਥੇ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਮੋਬਾਈਲ ਫੋਨਾਂ ‘ਤੇ ਨਿਰਭਰਤਾ ਨਾ ਸਿਰਫ ਨੌਜਵਾਨਾਂ ਲਈ ਬਲਕਿ ਬੱਚਿਆਂ ਲਈ ਵੀ ਬਹੁਤ ਖਤਰਨਾਕ ਹੈ। ਅੱਜ ਦੇ ਸਮੇਂ ਵਿੱਚ ਇਹ ਬਹੁਤ ਆਮ ਹੋ ਗਿਆ ਹੈ ਕਿ ਛੋਟੇ ਬੱਚੇ ਵੀ ਘੰਟਿਆਂ ਬੱਧੀ ਮੋਬਾਈਲ ਫੋਨ ਵਿੱਚ ਲੱਗੇ ਰਹਿੰਦੇ ਹਨ, ਜੋ ਕਿ ਉਨ੍ਹਾਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਹੈ।

ਮਾਹਿਰਾ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੌਰਾਨ ਵਰਕ ਫਰੌਮ ਹੋਮ ਦੀ ਸਹੂਲਤ ਮਿਲਣ ਤੋਂ ਬਾਅਦ ਤੋਂ ਮੋਬਾਇਲ ਫੋਨ ਦਾ ਇਸਤੇਮਾਲ ‘ਚ ਕਾਫੀ ਵੱਡਾ ਇਜ਼ਾਫਾ ਦੇਖਣ ਨੂੰ ਮਿਿਲਆ ਹੈ। ਲਿਹਾਜ਼ਾ ਸਾਡੀਆਂ ਅੱਖਾਂ ਨੂੰ ਕਈ ਘੰਟਿਆਂ ਲਈ ਮੋਬਾਈਲ, ਟੀਵੀ ਅਤੇ ਲੈਪਟਾਪ ਦੀ ਸਕ੍ਰੀਨ ਦੇ ਸਾਹਮਣੇ ਰਹਿਣਾ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਤੁਹਾਨੂੰ ਲੋੜ ਨਾ ਹੋਵੇ ਤਾਂ ਮੋਬਾਈਲ ਅਤੇ ਲੈਪਟਾਪ ਤੋਂ ਦੂਰੀ ਬਣਾ ਕੇ ਰੱਖਣਾ ਬਿਹਤਰ ਹੈ।

ਵਰਕ ਫਰੌਮ ਹੋਮ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਮਾਹਿਰਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੱਕ ਸਕ੍ਰੀਨ ਦੇ ਸਾਹਮਣੇ ਰਹਿਣ ਦੇ ਕਾਰਨ ਅਸੀਂ ਜ਼ਿਆਦਾ ਖਾਣਾ ਖਾਂਦੇ ਹਾਂ, ਜੋ ਸਾਨੂੰ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਾਉਂਦਾ ਹੈ। ਇਸ ਨਾਲ ਤੁਹਾਡਾ ਭਾਰ ਵਧਦਾ ਹੈ, ਨੀਂਦ ਵੀ ਅਨਿਯਮਿਤ ਹੋ ਜਾਂਦੀ ਹੈ। ਇਸ ਤੋਂ ਇਲਾਵਾ ਸਾਡੀ ਮਾਨਸਿਕ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸਾਡੇ ਲਈ ਬਹੁਤ ਵਧੀਆ ਪਲੇਟਫਾਰਮ ਹੈ ਪਰ ਇਸ ਦੀ ਵਰਤੋਂ ਸੀਮਤ ਹੋਣੀ ਚਾਹੀਦੀ ਹੈ।ਕੰਮ ਕਰਨਾ ਜ਼ਰੂਰੀ ਹੈ, ਪਰ ਇਸ ਦੌਰਾਨ ਛੋਟੀਆਂ ਬ੍ਰੇਕਾਂ ਲੈਣਾ ਵੀ ਬਹੁਤ ਜ਼ਰੂਰੀ ਹੈ। ਇਸ ਬ੍ਰੇਕ ਦੇ ਦੌਰਾਨ, ਤੁਸੀਂ ਘਰ ਦੇ ਕੰਮ ਕਰਾ ਸਕਦੇ ਹੋ ਅਤੇ ਹੋਰ ਛੋਟੀਆਂ ਕਸਰਤਾਂ ਕਰ ਸਕਦੇ ਹੋ। ਇਸ ਤੋਂ ਇਲਾਵਾ ਅੱਖਾਂ ਦੀ ਕਸਰਤ ਕਰਨਾ ਵੀ ਬਹੁਤ ਜ਼ਰੂਰੀ ਹੈ।

Tags: stridetake thingstoo much problemtry not focus
Share202Tweet127Share51

Related Posts

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

ਜੁਲਾਈ 20, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

HTTP-запрос X27896

ਜੁਲਾਈ 23, 2026

HTTP-запрос X27896

ਜੁਲਾਈ 23, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.