ਸ਼ਨੀਵਾਰ, ਅਕਤੂਬਰ 3, 2026 01:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਧੀ ਦੀ ਲਾਸ਼ ਮੋਢਿਆਂ ‘ਤੇ ਚੁੱਕ ਸ਼ਮਸ਼ਾਨ ਘਾਟ ਲੈ ਕੇ ਗਿਆ ਪਿਓ, ਰਾਹ ‘ਚ ਕਿਸੇ ਨੇ ਨਹੀਂ ਕੀਤੀ ਮਦਦ

by propunjabtv
ਮਈ 15, 2021
in ਪੰਜਾਬ
0

ਕੋਰੋਨਾ ਕਾਲ ‘ਚ ਪੂਰੇ ਦੇਸ਼ ਤੋਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਹਸਪਤਾਲਾਂ ਤੋਂ ਲੈ ਕੇ ਸ਼ਮਸ਼ਾਨ ਘਾਟ ਤੇ ਕਬਰਿਸਤਾਨ ਤੱਕ ਲਾਸ਼ਾਂ ਦੇ ਢੇਰ ਲੱਗੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕਈ ਲੋਕ ਕਰੋਨਾ ਕਾਰਨ ਮਰਨ ਕਰਕੇ ਆਪਣਿਆ ਦੀਆਂ ਲਾਸ਼ਾ ਨੂੰ ਲਾਵਾਇਰਸ ਛੱਡਦੇ ਹੋਏ ਨਜ਼ਰ ਆਏ ਤਾਂ ਕੋਈ ਇਕੱਲੇ ਹੀ ਲਾਸ਼ ਨੂੰ ਚੁੱਕ ਕੇ ਆਪਣਿਆਂ ਦਾ ਅੰਤਿਮ ਸਸਕਾਰ ਕਰਦੇ ਨਜ਼ਰੀ ਪਏ। ਅਜਿਹੀ ਹੀ ਇੱਕ ਤਸਵੀਰ ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ। 800 ਤੋਂ ਜ਼ਿਆਦਾ ਹਸਪਤਾਲਾਂ ਤੇ 100 ਤੋਂ ਜ਼ਿਆਦਾ ਐਂਬੂਲੈਂਸਾਂ ਵਾਲੇ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਲ ਦੌਰਾਨ ਪ੍ਰਸ਼ਾਸਨਿਕ ਵਿਵਸਥਾਵਾਂ ਦੀ ਪੋਲ ਖੋਲ੍ਹਣ ਵਾਲੇ ਇਕ ਦਰਦਨਾਕ ਵੀਡੀਓ ਨੇ ਲੋਕਾਂ ਨੂੰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ।
ਸ਼ੁੱਕਰਵਾਰ ਤੋਂ ਵਾਇਰਲ ਹੋਈ ਇਸ ਵੀਡੀਓ ’ਚ ਇਕ ਗਰੀਬ ਤੇ ਲਾਚਾਰ ਬਜ਼ੁਰਗ ਆਪਣੇ ਮੋਢਿਆਂ ’ਤੇ ਦੁਪਹਿਰ ਨੂੰ ਇਕ ਲਾਸ਼ ਲੈ ਕੇ ਜਾਂਦਾ ਦਿਖਆ। ਬਜ਼ੁਰਗ ਦੇ ਨਾਲ ਇਕ ਬੱਚਾ ਵੀ ਸੀ, ਜੋ ਵਾਰ-ਵਾਰ ਥੱਲੇ ਡਿੱਗ ਰਹੇ ਲਾਸ਼ ਦੇ ਉਪਰ ਰੱਖੇ ਕੱਪੜੇ ਨੂੰ ਚੁੱਕ ਕੇ ਰੱਖ ਰਿਹਾ ਸੀ। 34 ਸੈਕਿੰਡ ਦੀ ਦਿਲ ਕੰਬਾਊ ਵੀਡੀਓ ਨੇ ਸਿਸਟਮ ਤੇ ਸੰਵੇਦਨਾਵਾਂ ’ਤੇ ਕਰਾਰੀ ਸੱਟ ਮਾਰੀ। ਲਾਸ਼ ਲਿਜਾਂਦੇ ਸਮੇਂ ਬਜ਼ੁਰਗ ਦੇ ਆਸ-ਪਾਸ ਲੋਕ ਲੰਘਦੇ ਰਹੇ ਪਰ ਕਿਸੇ ਨੇ ਵੀ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਬਜ਼ੁਰਗ ਰਾਮ ਨਗਰ ਦੇ ਰੇਲਵੇ ਫਾਟਕ ਵੱਲੋਂ ਆਉਂਦਾ ਦਿਖਾਈ ਦਿੱਤਾ ਤੇ ਗਾਜ਼ੀਗੁੱਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਦਰਗਾਹ ਵਾਲੇ ਰਸਤੇ ਤੋਂ ਵੀ ਲੰਘਦਾ ਹੈ।ਪੂਰੇ ਰਸਤੇ ’ਚ ਉਸ ਨੂੰ ਕੋਈ ਆਪਣਾ ਨਹੀਂ ਮਿਲਆ ਤਾਂ ਫਿਰ ਉਹ ਬਜ਼ੁਰਗ ਆਪਣੇ ਮੋਢਿਆ ’ਤੇ ਲਾਸ਼ ਨੂੰ ਚੁੱਕ ਕੇ ਸ਼ਮਸ਼ਾਨ ਘਾਟ ਤੱਕ ਲੈ ਕੇ ਗਿਆ।

Tags: corona virusdead bodyjalandhar
Share205Tweet128Share51

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.