ਬੁੱਧਵਾਰ, ਫਰਵਰੀ 25, 2026 10:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੀਤੇ ਦਿਨ ਮਹਿਲਾਵਾਂ ‘ਤੇ ਪੁਲਿਸ ਵੱਲੋਂ ਕੀਤੇ ਵਰਤੀਰੇ ‘ਤੇ ਮਹਿਲਾ ਕਮਿਸ਼ਨ ਲਵੇਗਾ ਐਕਸ਼ਨ -ਮਨੀਸ਼ਾ ਗੁਲਾਟੀ

by propunjabtv
ਅਗਸਤ 30, 2021
in ਪੰਜਾਬ, ਰਾਜਨੀਤੀ
0

ਪੰਜਾਬ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਦੇ ਵੱਲੋਂ ਬੀਤੇ ਦਿਨ ਪ੍ਰਦਰਸ਼ਕਾਰੀ ਮਹਿਲਾਵਾਂ ਤੇ ਹੋਏ ਵਿਹਾਰ ਦੀ ਸਖਤ ਸ਼ਬਦਾ ਦੇ ਵਿੱਚ ਨਿੰਦਾ ਕੀਤੀ ਗਈ | ਉਨ੍ਹਾਂ ਕਿਹਾ ਅੱਜ ਸਾਡੇ ਪੰਜਾਬ ਦੀਆਂ ਮਹਿਲਾਵਾਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ਦੱਦ ਸਰਾਸਰ ਗਲਤ ਤੇ ਨਿੰਦਾਯੋਗ ਹੈ। ਲੋਕਤੰਤਰ ਦੇਸ਼ ਵਿੱਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਤੇ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਪੁਲਿਸ ਵੱਲੋਂ ਮਹਿਲਾਵਾਂ ‘ਤੇ ਕੀਤੇ ਜਾਂਦੇ ਅਜਿਹੇ ਵਰਤੀਰੇ ‘ਤੇ ਮਹਿਲਾ ਕਮਿਸ਼ਨ ਐਕਸ਼ਨ ਲਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਬਹੁਤ ਸਾਰੀਆਂ ਮਹਿਲਾਵਾਂ ਦੀ ਸਿਹਤ ਖਰਾਬ ਹੋਈ |ਜਿਸ ‘ਚ ਪੰਜਾਬ ਦੀ ਮਸ਼ਹੂਰ ਕਲਾਕਾਰ ਅਤੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਈ ਅਨਮੋਲ ਗਗਨ ਮਾਨ ਵੀ ਸ਼ਾਮਿਲ ਸੀ ਜਿਸ ਦੀ ਤਬੀਅਤ ਬਹੁਤ ਖਰਾਬ ਹੋ ਗਈ ਸੀ |

Tags: manisha gulati'police treatmentwomenwomen commissionyesterday
Share215Tweet134Share54

Related Posts

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.