ਸੋਮਵਾਰ, ਅਗਸਤ 10, 2026 10:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਾਇਕ ਲਹਿੰਬਰ ਹੁਸੈਨਪੁਰੀ ‘ਤੇ ਲੱਗੇ ਕੁੱਟਮਾਰ ਦੇ ਇਲਜ਼ਾਮ ,ਪੜ੍ਹੋ ਕੀ ਪੂਰਾ ਮਾਮਲਾ

by propunjabtv
ਜੂਨ 1, 2021
in ਪੰਜਾਬ
0

ਪੰਜਾਬੀ ਇਡੰਸਟਰੀ ਦੇ ਮਸ਼ਹੂਰ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ਦਾ ਇੱਕ ਵੀਡੀਓ ਬਹੁਤ ਵਾਈਰਲ ਹੋ ਰਿਹਾ ਹੈ ਜਿਸ ‘ਚ ਗਾਇਕ ਦੀ ਪਤਨੀ ਅਤੇ ਉਸ ਦੀਆਂ ਸਾਲੀਆਂ ਵੱਲੋਂ ਕੁੱਟਨੀਰ ਦੇ ਇਲ਼ਜਾਮ ਲਗਾਏ ਜਾ ਰਹੇ ਹਨ | ਲਹਿੰਬਰ ਹੁਸੈਨਪੁਰੀ ਦਾ ਆਪਣੀ ਪਤਨੀ ਅਤੇ ਬੱਚਿਆਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜਲੰਧਰ ਦੇ ਸਿਵਲ ਵਿੱਚ ਦਾਇਰ ਕੀਤਾ ਗਿਆ ਹੈ। ਬੀਤੀ ਰਾਤ, ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੇ ਆਪਣੀ ਪਤਨੀ, ਬੱਚਿਆਂ ਅਤੇ ਸਾਲੀਆਂ ‘ਤੇ ਉਨ੍ਹਾਂ ਦੇ ਨਿਊ ਦਿਓਲ ਨਗਰ ਸਥਿਤ ਨਿਵਾਸ’ ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਲਹਿੰਬਰ ਦਾ ਕਹਿਣਾ ਹੈ ਕਿ ਸਾਰੇ ਦੋਸ਼ ਬੇਬੁਨਿਆਦ ਹਨ ,ਉਸਦੀ ਪਤਨੀ ਆਪਣੀ ਭੈਣ ਦੀਆ ਗੱਲਾਂ ਵਿਚ ਆ ਕੇ ਉਸ ਨਾਲ ਝਗੜਾ ਕਰਦੀ ਸੀ। ਜਦਕਿ ਉਸਦੀ ਸਾਲੀ ਰਜਨੀ ਨੇ ਪੁਲਿਸ ਨੂੰ ਦੱਸਿਆ ਕਿ ਇਹ ਇਲਜਾਮ ਝੂਠੇ ਹਨ। ਦਰਅਸਲ ਉਸਦਾ ਘਰ ਵੀ ਲਹਿੰਬਰ ਦੇ ਘਰ ਦੇ ਸਾਹਮਣੇ ਹੀ ਹੈ ਅਤੇ ਲਹਿੰਬਰ ਨੇ ਆਪਣੇ ਘਰੇ ਕਿਰਾਏਦਾਰ ਰੱਖਣੇ ਸਨ। ਇਸੇ ਸਿਲਸਲੇ ਵਿਚ ਕਲ ਕੁਝ ਲੋਕੀ ਉਸਦਾ ਘਰ ਵੇਖਣ ਆਏ ਸਨ ਅਤੇ ਪਰ ਲਹਿੰਬਰ ਨੇ ਉਹਨਾਂ ਨੂੰ ਗ਼ਲਤ ਬੰਦੇ ਸਮਝ ਕੇ ਅਚਾਨਕ ਆ ਕੇ ਹਮਲਾ ਕਰ ਦਿੱਤਾ।

ਜਿਸ ਵਿਚ ਉਸਨੇ ਆਪਣੇ ਬੱਚੇ ,ਪਤਨੀ ਅਤੇ ਦੋ ਸਾਲੀਆਂ ਨੂੰ ਕੁੱਟ ਦਿੱਤਾ ਹੈ। ਜਿਸ ਤੋਂ ਬਾਅਦ ਸਿਵਲ ਹਸਪਤਾਲ ਵਿਚ ਪਰਚਾ ਦਰਜ ਕਰਾਇਆ ਗਿਆ। ਇਹ ਹੰਗਾਮਾ ਉਹਨਾਂ ਦੇ ਘਰ ਦੇ ਬਾਹਰ ਘਟੋ-ਘੱਟ ਦੋ ਘੰਟੇ ਚੱਲਿਆ। ਇਸ ਮਾਮਲੇ ਦੀ ਜਾਂਚ ਭਗਵੰਤ ਭੁੱਲਰ, ਥਾਣਾ ਭਾਰਗਵ ਦੇ ਇੰਚਾਰਜ ਕਰ ਰਹੇ ਹਨ। ਉਹਨਾਂ ਨੇ ਦਸਿਆ ਕਿ ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਘਰੇਲੂ ਵਿਵਾਦ ਹੈ ਤੇ ਦੋਹਾਂ ਧਿਰਾਂ ਨੂੰ ਐੱਮ.ਐੱਲ.ਆਰ ਨਾਲ ਆ ਕੇ ਬਿਆਨ ਦੇ ਕੇ ਜਾਣ ਲਈ ਆਖਿਆ ਗਿਆ ਹੈ। ਬਾਕੀ ਗੱਲਾਂ ਹੁਣ ਉਸ ਤੋਂ ਬਾਅਦ ਹੀ ਸਾਹਮਣੇ ਆਉਣਗੀਆਂ।

Tags: accused assaultLahimbar Hussainpuripunjabi singer
Share199Tweet125Share50

Related Posts

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 9, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026
Load More

Recent News

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.