ਮੰਗਲਵਾਰ, ਅਗਸਤ 11, 2026 05:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਨੇ ਨਾਜਾਇਜ਼ ਮਾਈਨਿੰਗ ‘ਤੇ ਮਾਰੀ ਇੱਕ ਹੋਰ ਰੇਡ, ਕਿਹਾ ‘ਹੁਣ ਕਰੋ ਮੇਰੇ ‘ਤੇ ਪਰਚਾ’

by propunjabtv
ਜੁਲਾਈ 3, 2021
in ਦੇਸ਼, ਪੰਜਾਬ
0

ਸੁਖਬੀਰ ਸਿੰਘ ਬਾਦਲ ਵਲੋਂ ਮਾਈਨਿੰਗ ਮਾਫੀਆ ‘ਤੇ ਇਕ ਵਾਰ ਫੇਰ ਹੱਲਾ ਬੋਲਿਆ ਗਿਆ। ਸੁਖਬੀਰ ਸਿੰਘ ਬਾਦਲ ਮੁਕੇਰੀਆਂ ਪਹੁੰਚੇ ਹੋਏ ਹਨ । ਇਸ ਮੌਕੇ ਉਨਾਂ ਦਾ ਕਹਿਣਾ ਸੀ ਕਿ ”ਹੁਣ ਕਹੋ ਕਿ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ । ਇਕ ਵਾਰ ਫ਼ਿਰ ਮਾਈਨਿੰਗ ਮਾਫ਼ੀਆ ‘ਤੇ ਰੇਡ ਕਰਨ ਸੁਖਬੀਰ ਸਿੰਘ ਬਾਦਲ ਪਹੁੰਚੇ ਹਨ ਅਤੇ ਕੈਪਟਨ ਨੂੰ ਲਲਕਾਰਿਆ ਹੈ ।ਹੁਸ਼ਿਆਰਪੁਰ ਜ਼ਿਲ੍ਹੇ ਮੁਕੇਰੀਆਂ ਵਿਚ ਨਾਜਾਇਜ਼ ਮਾਈਨਿੰਗ ‘ਤੇ ਰੇਡ ਮਾਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਚ ਛਾਪੇ ਮਾਰ ਕੇ ਹਾਲਾਤ ਵੇਖ ਬੜਾ ਹੀ ਦੁੱਖ ਲੱਗਿਆ ਕਿ ਸਾਰੇ ਨਿਯਮ ਅਤੇ ਕਾਨੂੰਨ ਛਿੱਕੇ ਟੰਗ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਮੰਤਰੀ ਸੁੱਖ ਸਰਕਾਰੀਆ ਲੋਕਾਂ ਨਾਲ ਧੱਕੇਸ਼ਾਹੀ ਕਰਦੇ ਹੋਏ ਰੇਤ ਦੀ ਨਾਜਾਇਜ਼ ਖ਼ੁਦਾਈ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਅਤੇ ਸੁੱਖ ਸਰਕਾਰੀਆ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਇਹੋ ਜਿਹਾ ਕਿਹੜਾ ਕਾਨੂੰਨ ਹੈ ਜਿਸ ’ਚ ਲਿਿਖਆ ਹੈ ਕਿ ਤੁਸੀਂ 200 ਫੁੱਟ ਤੱਕ ਜ਼ਮੀਨ ਪੁੱਟ ਸਕਦੇ ਹੋ।

ਉਨ੍ਹਾਂ ਕਿਹਾ ਕਿ ਇਸ ਇਲਾਕੇ ’ਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਇਹ ਮਾਈਨਿੰਗ ਜਾਇਜ਼ ਹੁੰਦੀ ਤਾਂ ਇਥੇ ਮੌਜੂਦ ਟਰੱਕ ਡਰਾਈਵਰ ਅਤੇ ਹੋਰ ਲੋਕ ਉਨ੍ਹਾਂ ਦੇ ਆਉਣ ਦੀ ਖ਼ਬਰ ਸੁਣ ਕੇ ਭੱਜਦੇ ਨਾ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ’ਚ ਰੇਡ ਕਰਨ ਤੋਂ ਬਾਅਦ ਮੇਰੇ ’ਤੇ ਇਕ ਪਰਚਾ ਦਰਜ ਕੀਤਾ ਗਿਆ ਪਰ ਹੁਣ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਹੁਣ ਦੂਜਾ ਪਰਚਾ ਤਿਆਰ ਰੱਖੋ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮੈਂ ਵੱਡਾ ਖ਼ੁਲਾਸਾ ਕਰਾਂਗਾ ਕਿ 16 ਹਜ਼ਾਰ ਕਰੋੜ ਰੁਪਇਆ ਕਾਂਗਰਸੀ ਦੇ ਵਿਧਾਇਕ ਨੇ ਲੁੱਟਿਆ ਹੈ।

Tags: illegal miningshromni aklai dalsukhbir badal
Share200Tweet125Share50

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.