ਮੰਗਲਵਾਰ, ਜੂਨ 24, 2025 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਰਕਾਰੀ ਡਾਕਟਰ ਅੱਜ ਤੋਂ ਫਿਰ ਹੜਤਾਲ ‘ਤੇ

by propunjabtv
ਜੁਲਾਈ 12, 2021
in ਦੇਸ਼, ਪੰਜਾਬ
0

ਅੱਜ ਤੋਂ ਫਿਰ ਸਰਕਾਰੀ ਹਸਪਤਾਲਾਂ ਦੇ ਡਾਕਟਰ ਹੜਤਾਲ ‘ਤੇ ਹਨ| ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤੋਂ ਖਫਾ ਡਾਕਟਰ ਨੇ ਹੜਤਾਲ ਫਿਰ ਸ਼ੁਰੂ ਕਰ ਦਿੱਤੀ ਹੈ। ਡਾਕਟਰਾਂ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਐਨਪੀਏ ਦੇ ਮੁੱਦੇ ’ਤੇ ਕੋਈ ਜਵਾਬ ਨਾ ਦੇਣ ਉੱਤੇ ਲਿਆ ਹੈ। ਇਸ ਦੌਰਾਨ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ ਹਾਲਾਂਕਿ ਲੋਕ ਹਿੱਤ ਵਿਚ ਐਮਰਜੈਂਸੀ, ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਸੂਬੇ ਦੇ ਸਿਹਤ ਮੰਤਰੀ ਨੇ ਹਾਲ ਹੀ ਵਿਚ ਸਾਂਝੀ ਕਮੇਟੀ ਨੂੰ ਭਰੋਸਾ ਦਿਵਾਇਆ ਸੀ ਕਿ ਐਨਪੀਏ ਦਾ ਮਸਲਾ ਹਫ਼ਤੇ ਵਿੱਚ ਸੁਲਝਾ ਲਿਆ ਜਾਵੇਗਾ ਪਰ ਇਸ ਬਾਰੇ ਕੋਈ ਫ਼ੈਸਲਾ ਹਾਲੇ ਤੱਕ ਨਹੀਂ ਲਿਆ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੰਤਰੀਆਂ ਦੇ ਗਰੁੱਪ ਨੂੰ ਅਧਿਕਾਰੀਆਂ ਦੀ ਕਮੇਟੀ ਤੋਂ ਰਿਪੋਰਟ ਮਿਲ ਗਈ ਹੈ ਤੇ ਇਹ ਅਗਲੇ ਹਫ਼ਤੇ ਬੈਠਕ ਕਰੇਗੀ।ਉਨ੍ਹਾਂ ਕਿਹਾ ਕਿ ਸਰਕਾਰ ਡਾਕਟਰਾਂ ਦੀਆਂ ਮੰਗਾਂ ਉਤੇ ਸਕਾਰਾਤਮਕ ਹੋ ਕੇ ਵਿਚਾਰ ਕਰ ਰਹੀ ਹੈ।

Tags: doctorsgovernment doctorsproteststrike
Share199Tweet124Share50

Related Posts

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ CUCET -2025 ਰਾਹੀਂ 210 ਕਰੋੜ ਰੁਪਏ ਦੇ ਸਕਾਲਰਸ਼ਿਪ ਪ੍ਰੋਗਰਾਮ ਕੀਤਾ ਸ਼ੁਰੂ

ਜੂਨ 24, 2025

ਇਰਾਨ ਦੇ ਸਿਜ਼ਫਾਇਰ ਲਾਗੂ ਕਰਨ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਕਿਹਾ…

ਜੂਨ 24, 2025

ਮਾਨਸੂਨ ‘ਚ ਇਸ ਢੰਗ ਨਾਲ ਕਰੋ AC ਦੀ ਵਰਤੋਂ, ਬਿਜਲੀ ਦਾ ਬਿਲ ਆਏਗਾ ਅੱਧਾ

ਜੂਨ 24, 2025

ਈਰਾਨ ਤੇ ਇਜ਼ਰਾਈਲ ਵਿਚਕਾਰ ਹੋਈ ਜੰਗਬੰਦੀ! ਰਾਸ਼ਟਰਪਤੀ ਟਰੰਪ ਦਾ ਦਾਅਵਾ

ਜੂਨ 24, 2025

Weather Update: ਪੰਜਾਬ ‘ਚ ਮਾਨਸੂਨ ਦੀ ਐਂਟਰੀ ਜਾਣੋ ਕਿਹੜੇ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.