ਐਤਵਾਰ, ਮਾਰਚ 15, 2026 11:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਵਾਨਾਂ ਨੂੰ ਪੈਨਸ਼ਨ ਨਾ ਮਿਲਣ ‘ਤੇ ਬੋਲੇ ‘ਰਾਹੁਲ ਗਾਂਧੀ’, ‘ਮੋਦੀ’ ਸਰਕਾਰ ‘ਤੇ ਕਸਿਆ ਤਿੱਖਾ ਤੰਜ

by propunjabtv
ਮਈ 4, 2022
in ਦੇਸ਼, ਪੰਜਾਬ
0

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਤੰਜ ਕਸਿਆ ਹੈ ਅਤੇ ਇਸ ਵਾਰ ਉਨ੍ਹਾਂ ਨੇ ਸਾਬਕਾ ਫੌਜੀਆਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਨਾ ਮਿਲਣ ਦਾ ਇਹ ਮੁੱਦਾ ਚੁੱਕਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਬੋਲੇ ਕਿ ਨਰਿੰਦਰ ਮੋਦੀ ਸਰਕਾਰ ਫੌਜੀਆਂ ਅਤੇ ਦੇਸ਼ ਦਾ ਅਪਮਾਨ ਕਰ ਰਹੀ ਹੈ, ਇਸ ਤਰ੍ਹਾਂ ਮੋਦੀ ਸਰਕਾਰ ਨੂੰ ਹੱਕ ਨਹੀਂ ਮਾਰਨਾ ਚਾਹੀਦਾ ।

ਰਾਹੁਲ ਗਾਂਧੀ ਨੇ ਮਾਈਕ੍ਰੋ ਬਲਾਗਿੰਗ ਵੈੱਬਸਾਈਟ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, ਵਨ ਰੈਂਕ, ਵਨ ਪੈਨਸ਼ਨ ਦੇ ਧੋਖੇ ਤੋਂ ਬਾਅਦ ਹੁਣ ਮੋਦੀ ਸਰਕਾਰ ‘ਆਲ ਰੈਂਕ, ਨੋ ਪੈਨਸ਼ਨ’ ਦੀ ਨੀਤੀ ਅਪਣਾ ਰਹੀ ਹੈ। ਦੇਸ਼ ਦੇ ਜਵਾਨਾਂ ਦਾ ਅਪਮਾਨ ਦੇਸ਼ ਦਾ ਅਪਮਾਨ ਹੈ….ਸਰਕਾਰ ਨੂੰ ਸਾਬਕਾ ਫੌਜੀਆਂ ਨੂੰ ਜਲਦ ਤੋਂ ਜਲਦ ਪੈਨਸ਼ਨ ਦੇਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੈਂਕੜੇ ਸਾਬਕਾ ਫੌਜੀਆਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਅਜੇ ਤੱਕ ਨਹੀਂ ਮਿਲੀ ਅਤੇ ਇਸ ਦੇ ਲਈ ਸਰਕਾਰੀ ਵਿਭਾਗ ਵੱਲੋਂ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਰਿਪੋਰਟ ਅਨੁਸਾਰ ਅਜਿਹਾ ਇਸ ਲਈ ਹੋ ਸਕਦਾ ਹੈ ਕਿਉਂਕਿ ਸਰਕਾਰ ਨੇ ਪੈਨਸ਼ਨ ਵੰਡ ਲਈ ਨਵੀਂ ਆਨਲਾਈਨ ਪੈਨਸ਼ਨ ਵੰਡ ਪ੍ਰਣਾਲੀ ਅਪਣਾਈ ਸੀ, ਜਿਸ ਵਿੱਚ ਤਕਨੀਕੀ ਖਾਮੀਆਂ ਕਾਰਨ ਪੈਨਸ਼ਨ ਦੀ ਵੰਡ ਸੰਭਵ ਨਹੀਂ ਹੋ ਸਕੀ।

 

Tags: pm modi governmentpunjab congressrahul gandhi
Share200Tweet125Share50

Related Posts

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.