ਸ਼ੁੱਕਰਵਾਰ, ਨਵੰਬਰ 7, 2025 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਸੁਪਰੀਮ ਕੋਰਟ’ ਨੇ ‘ਦੇਸ਼ਧ੍ਰੋਹ’ ਕਾਨੂੰਨ ‘ਤੇ ਸੁਣਾਇਆ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

by propunjabtv
ਮਈ 11, 2022
in ਪੰਜਾਬ
0

ਸੁਪ੍ਰੀਮ ਕੋਰਟ ਵਿੱਚ ਬੁੱਧਵਾਰ ਨੂੰ ਦੇਸ਼ਦ੍ਰੋਹ ਕਾਨੂੰਨ ਨੂੰ ਕੋਈ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਹੋਈ ਹੈ । ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਆਈਪੀਸੀ ਦੀ ਧਾਰਾ 124-ਏ ਦੀ ਮੁੜ ਜਾਂਚ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਇਸ ਤਹਿਤ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇ। ਕੋਰਟ ਨੇ ਇਸ ਕਾਨੂੰਨ ਤਹਿਤ ਪੁਰਾਣੇ ਮਾਮਲਿਆਂ ‘ਚ ਕਾਰਵਾਈ ‘ਤੇ ਵੀ ਰੋਕ ਲਗਾ ਦਿੱਤੀ ਹੈ।

152 ਸਾਲ ਪੁਰਾਣੇ ਦੇਸ਼ਧ੍ਰੋਹ ਕਾਨੂੰਨ 1870 ਵਿੱਚ ਬਣੇ ਆਈਪੀਸੀ ਦੀ ਧਾਰਾ 124-ਏ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਕੇਂਦਰ ਨੂੰ ਇਸ ਕਾਨੂੰਨ ਦੀਆਂ ਵਿਵਸਥਾਵਾਂ ‘ਤੇ ਮੁੜ ਵਿਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ।

ਸੁਣਾਈ ਦੇ ਸਮੇਂ ਦੇ ਕੇਂਦਰ ਵੱਲ ਐਸਜੀ ਨੇ ਕਿਹਾ ਕਿ ਅਸੀਂ ਇੱਕ ਪ੍ਰਸਤਾਵ ਤਿਆਰ ਕੀਤਾ ਹੈ। ਅਸੀਂ ਇੱਕ ਅਪਰਾਧੀ ਅਪਰਾਧ ਨੂੰ ਰੋਕ ਨਹੀਂ ਸਕਦੇ। ਪਰ ਅਸੀਂ ਇੱਕ ਪ੍ਰੋਪੋਜ਼ਲ ਤਿਆਰ ਕੀਤਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸਰਕਾਰ ਦੀ ਤਰਫ਼ੋਂ ਕਿਹਾ ਕਿ ਆਈਪੀਸੀ ਦੀ ਧਾਰਾ 124ਏ ‘ਤੇ ਪਾਬੰਦੀ ਨਹੀਂ ਲੱਗਣੀ ਚਾਹੀਦੀ। ਹਾਲਾਂਕਿ ਉਸਨੇ ਪ੍ਰਸਤਾਵ ਦਿੱਤਾ ਹੈ ਕਿ ਭਵਿੱਖ ਵਿੱਚ ਇਸ ਕਾਨੂੰਨ ਦੇ ਤਹਿਤ ਐਫਆਈਆਰ ਪੁਲਿਸ ਸੁਪਰਡੈਂਟ ਦੀ ਜਾਂਚ ਅਤੇ ਸਹਿਮਤੀ ਤੋਂ ਬਾਅਦ ਹੀ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ। 

ਕੇਂਦਰ ਨੇ ਕਿਹਾ ਕਿ ਦੋਸ਼ੀਆਂ ਦੀ ਜ਼ਮਾਨਤ ‘ਤੇ ਜਲਦ ਫੈਸਲਾ ਕੀਤਾ ਜਾਵੇ, ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਧ੍ਰੋਹ ਦੇ ਮਾਮਲਿਆਂ ਵਿੱਚ ਧਾਰਾ 124ਏ ਨਾਲ ਸਬੰਧਤ 10 ਤੋਂ ਵੱਧ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਸੀ- ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ, ਪਿਛਲੇ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਸੀ। ਇਸ ਦੌਰਾਨ ਕੇਂਦਰ ਦੀ ਤਰਫੋਂ ਦਲੀਲ ਦਿੱਤੀ ਗਈ ਕਿ ਇਸ ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਲਈ ਨਵੇਂ ਦਿਸ਼ਾ-ਨਿਰਦੇਸ਼ ਬਣਾਏ ਜਾਣੇ ਚਾਹੀਦੇ ਹਨ।

Tags: supreme court
Share201Tweet126Share50

Related Posts

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਨਵੰਬਰ 6, 2025

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਵੰਬਰ 6, 2025

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਨਵੰਬਰ 6, 2025

CBI ਕੋਰਟ ‘ਚ ਪੇਸ਼ ਮੁਅੱਤਲ DIG ਨੂੰ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਨਵੰਬਰ 6, 2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਨਾਲ ਪਿੰਡ ਢੱਡਰੀਆਂ ਵਿਖੇ ਰੱਖਿਆ ਸਰਕਾਰੀ ITI ਦਾ ਨੀਂਹ ਪੱਥਰ

ਨਵੰਬਰ 6, 2025

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025
Load More

Recent News

ਅਦਾਕਾਰ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਦਿੱਤਾ ਜਨਮ

ਨਵੰਬਰ 7, 2025

ਅਗਲੇ ਸਾਲ ਵਪਾਰ ਗੱਲਬਾਤ ਦੌਰਾਨ ਭਾਰਤ ਆਉਣਗੇ ਟਰੰਪ, ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ‘ਮਹਾਨ ਆਦਮੀ ਤੇ ਦੋਸਤ’ ਦੱਸਿਆ

ਨਵੰਬਰ 7, 2025

IGI ਏਅਰਪੋਰਟ ‘ਤੇ ਆਈ ਵੱਡੀ ਤਕਨੀਕੀ ਖ਼ਰਾਬੀ, ਯਾਤਰੀ ਹੋ ਰਹੇ ਪ੍ਰੇਸ਼ਾਨ

ਨਵੰਬਰ 7, 2025

ਅਕਿਲ ਮੌਤ ਮਾਮਲੇ ‘ਚ CBI ਨੇ ਮੁਸਤਫਾ ਫੈਮਿਲੀ ਦੇ ਖਿਲਾਫ ਦਰਜ ਕੀਤੀ FIR

ਨਵੰਬਰ 7, 2025

ਬੰਗਲੁਰੂ ‘ਚ ਹੋਵੇਗਾ ਯੋਧਿਆਂ ਵਿਚਾਲੇ ਗੱਤਕਾ ਮੁਕਾਬਲਾ: ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਨਵੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.