ਸ਼ਨੀਵਾਰ, ਜੁਲਾਈ 25, 2026 07:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਪਿੱਛੇ ਕਿਹੜੀਆਂ ਤਾਕਤਾਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

by propunjabtv
ਸਤੰਬਰ 15, 2021
in ਪੰਜਾਬ
0

ਤਖ਼ਤ ਸਾਹਿਬ ’ਤੇ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲਾ ਸੌਧਾ ਸਾਧ ਦਾ ਚੇਲਾ ਹੈ ਤੇ ਇਸ ਦਾ ਬਾਪ ਸਾਧ ਦੇ ਡੇਰੇ ਦੀ 7 ਮੈਂਬਰੀ ਕਮੇਟੀ ਦਾ ਮੈਂਬਰ ਹੈ ਜੋ ਇਸ ਨੂੰ ਅਜਿਹੀਆਂ ਕਾਰਵਾਈਆਂ ਕਰਨ ਲਈ ਅਮਰੀਕਾ ਤੋਂ ਪੈਸੇ ਪਹੁੰਚਾਉਂਦਾ ਹੈ।ਜਦ ਇਹ ਇਸ ਘਟਨਾ ਨੂੰ ਅੰਜਾਮ ਦੇਣ ਲਈ 9 ਵਜੇ ਆਪਣੇ ਘਰੋਂ ਨਿਕਲਿਆ ਤਾਂ ਇਸ ਦੇ ਮੋਬਾਇਲ ’ਤੇ ਇਸ ਦਾ ਸੰਪਰਕ ਸਿੱਧਾ ਇਸ ਦੀ ਘਰਵਾਲੀ ਨਾਲ ਸੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੇਰ ਰਾਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰੈਸ ਦੇ ਨਾਮ ਇਕ ਵੀਡੀਓ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਸਰਕਾਰ ਦੱਸੇ ਕਿ ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਇਸ ਵਿਅਕਤੀ ਪਿੱਛੇ ਕਿਹਡ਼ੀਆਂ ਤਾਕਤਾਂ ਦਾ ਹੱਥ ਹੈ। ਜੇ ਇਸਦੇ ਪਿੱਛੇ ਸੌਧਾ ਸਾਧ ਦਾ ਹੱਥ ਹੈ ਤਾਂ ਸਰਕਾਰ ਸੌਧਾ ਸਾਧ ਤੇ ਉਸ ਦੇ ਡੇਰੇ ਦੀ ਪ੍ਰਬੰਧਕੀ ਕਮੇਟੀ ’ਤੇ ਵੀ ਕੇਸ ਦਰਜ ਕਰੇ।

 

 

Tags: forces behind the incidentindecencyJathedar Giani harpreet singhTakht Sri Kesgarh Sahib
Share208Tweet130Share52

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.