ਮੰਗਲਵਾਰ, ਜੂਨ 30, 2026 10:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤੰਬਾਕੂ ਉਤਪਾਦਾਂ ਦਾ ਵਿਗਿਆਪਨ ਕਰਨ ‘ਤੇ ਅਕਸ਼ੈ ਕੁਮਾਰ ਨੇ ਪ੍ਰਸ਼ੰਸਕਾਂ ਤੋਂ ਮੰਗੀ ਮੁਆਫੀ

by propunjabtv
ਅਪ੍ਰੈਲ 21, 2022
in ਦੇਸ਼, ਮਨੋਰੰਜਨ
0

ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੂੰ ਅਜੇ ਦੇਵਗਨ ਅਤੇ ਸ਼ਾਹਰੁਖ ਖਾਨ ਨਾਲ ਪਾਨ ਮਸਾਲਾ ਬ੍ਰਾਂਡ ਦੀ ਮਸ਼ਹੂਰੀ ਕਰਨ ਲਈ ਕਾਫੀ ਟ੍ਰੋਲ ਕੀਤਾ ਜਾ ਰਿਹਾ ਸੀ। ਹੁਣ ਅਕਸ਼ੈ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਵਿਗਿਆਪਨ ਲਈ ਮੁਆਫੀ ਮੰਗੀ ਹੈ। ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਗਏ ਮੁਆਫੀਨਾਮੇ ‘ਚ ਲਿਖਿਆ- ਮੈਂ ਆਪਣੇ ਸਾਰੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਤੋਂ ਮੁਆਫੀ ਮੰਗਣਾ ਚਾਹੁੰਦਾ ਹਾਂ। ਮੈਂ ਤੰਬਾਕੂ ਦਾ ਸਮਰਥਨ ਨਹੀਂ ਕਰਦਾ। ਵਿਮਲ ਇਲਾਇਚੀ ਨਾਲ ਮੇਰੇ ਪ੍ਰਾਜੈਕਟ ਸਬੰਧੀ ਤੁਸੀਂ ਜਿਸ ਤਰ੍ਹਾਂ ਦੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ, ਉਸ ਦਾ ਮੈਂ ਸਨਮਾਨ ਕਰਦਾ ਹਾਂ।


ਅਕਸ਼ੈ ਕੁਮਾਰ ਨੇ ਅੱਗੇ ਲਿਖਿਆ- ਮੈਂ ਪੂਰੀ ਨਿਮਰਤਾ ਨਾਲ ਇਸ ਤੋਂ ਪਿੱਛੇ ਹਟਦਾ ਹਾਂ। ਮੈਂ ਇਸ ਇਸ਼ਤਿਹਾਰ ਤੋਂ ਪ੍ਰਾਪਤ ਸਾਰਾ ਪੈਸਾ ਕਿਸੇ ਨੇਕ ਕੰਮ ਲਈ ਵਰਤਣ ਦਾ ਫੈਸਲਾ ਕੀਤਾ ਹੈ। ਕਾਨੂੰਨੀ ਕਾਰਨਾਂ ਕਰਕੇ ਇਸ ਇਸ਼ਤਿਹਾਰ ਨੂੰ ਨਿਰਧਾਰਤ ਸਮੇਂ ਲਈ ਪ੍ਰਸਾਰਿਤ ਕਰਨ ਦਾ ਇਕਰਾਰਨਾਮਾ ਹੈ। ਹਾਲਾਂਕਿ, ਮੈਂ ਅੱਗੇ ਜਾ ਕੇ ਸਾਵਧਾਨ ਰਹਿਣ ਦਾ ਵਾਅਦਾ ਕਰਦਾ ਹਾਂ।
ਇਸ ਤੋਂ ਪਹਿਲਾਂ ਵੀ ਅਕਸ਼ੈ ਕੁਮਾਰ ਨੇ ਆਪਣੇ ਕਈ ਇੰਟਰਵਿਊਜ਼ ‘ਚ ਕਿਹਾ ਸੀ ਕਿ ਗੁਟਖਾ ਕੰਪਨੀਆਂ ਉਹਨਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕਰਦੀਆਂ ਹਨ, ਪਰ ਉਹ ਉਹਨਾਂ ਨੂੰ ਸਵੀਕਾਰ ਨਹੀਂ ਕਰਦੇ। ਅਕਸ਼ੈ ਨੇ ਕਈ ਮੌਕਿਆਂ ‘ਤੇ ਤੰਬਾਕੂ ਦੀ ਇਸ਼ਤਿਹਾਰਬਾਜ਼ੀ ਨੂੰ ਆਪਣੇ ਸਿਧਾਂਤਾਂ ਦੇ ਵਿਰੁੱਧ ਕਿਹਾ ਹੈ। ਇਸ ਕਾਰਨ ਉਸ ਨੂੰ ਜ਼ਿਆਦਾ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਬਾਲੀਵੁੱਡ ਅਦਾਕਾਰ ਤੋਂ ਇਲਾਵਾ ਦੱਖਣ ਦੇ ਸੁਪਰਸਟਾਰ ਅਲੂ ਅਰਜੁਨ ਨੇ ਤੰਬਾਕੂ ਕੰਪਨੀ ਦੇ ਇਸ਼ਤਿਹਾਰ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਇਸ ਦੇ ਲਈ ਸੋਸ਼ਲ ਮੀਡੀਆ ‘ਤੇ ਉਹਨਾਂ ਦੀ ਕਾਫੀ ਤਾਰੀਫ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਨੇ ਅੱਲੂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਅੱਲੂ ਆਪਣੇ ਪ੍ਰਸ਼ੰਸਕਾਂ ਵਿਚਕਾਰ ਕਿਸੇ ਗਲਤ ਗੱਲ ਨੂੰ ਪ੍ਰਮੋਟ ਨਹੀਂ ਕਰਨਾ ਚਾਹੁੰਦੇ ਹਨ।

 

Tags: Akshay Kumarapologizestobacco products
Share201Tweet126Share50

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.