ਸ਼ਨੀਵਾਰ, ਜੁਲਾਈ 25, 2026 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਲਿਤ ਭਾਈਚਾਰੇ ਖਿਲਾਫ ਗਲਤ ਸ਼ਬਦਾਵਲੀ ‘ਤੇ ਨਾਭਾ ‘ਚ ਵੀ ਸਾੜਿਆ ਗਿਆ ਰਵਨੀਤ ਬਿੱਟੂ ਦਾ ਪੁਤਲਾ

by propunjabtv
ਜੂਨ 19, 2021
in ਦੇਸ਼, ਪੰਜਾਬ
0

ਕਾਂਗਰਸ ਦੇ MP ਰਵਨੀਤ ਬਿੱਟੂ ਦੇ ਵੱਲੋਂ ਬੀਤੇ ਦਿਨੀ ਸੋਸ਼ਲ ਮੀਡੀਆ ‘ਤੇ ਦਲਿਤ ਭਾਈਚਾਰੇ ਖਿਲਾਫ਼ ਇੱਕ ਬਿਆਨ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਇਸ ਬਿਆਨ ਦਾ ਵਿਰੋਧ ਕੀਤਾ ਗਿਆ | ਪੰਜਾਬ ਦੇ ਵੱਖ-ਵੱਖ ਸ਼ਹਿਰਾ ‘ਚ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਜਾ ਰਹੇ ਹਨ | ਅੱਜ ਵੀ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਮੁੱਖ ਚੌਕ ਬੋੜਾ ਗੇਟ ਚੌਕ ਵਿੱਖੇ ਐਮ.ਪੀ. ਰਵਨੀਤ ਬਿੱਟੂ ਦਾ ਪੁਤਲਾ ਸਾੜ ਕੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕੇ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਜੋ ਰਵਨੀਤ ਬਿੱਟੂ ਦੇ ਵੱਲੋਂ ਦਲਿਤ ਭਾਈਚਾਰੇ ਦੇ ਖਿਲਾਫ ਜੋ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ । ਉਹ ਬਹੁਤ ਹੀ ਨਿੰਦਣਯੋਗ ਹੈ । ਅਸੀਂ ਇਸ ਬੰਦ ਦੇ ਵਿਚ ਐੱਸਸੀ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਹੈ। ਜਦੋਂ ਤੱਕ ਰਵਨੀਤ ਬਿੱਟੂ ਦਲਿਤ ਸਮਾਜ ਤੋਂ ਮੁਆਫੀ ਨਹੀਂ ਮੰਗ ਲੈਂਦਾ ਉਦੋਂ ਤਕ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਰਵਨੀਤ ਬਿੱਟੂ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ ।

 

Tags: congresspolitical partiesprotestRavneet Bittustatement
Share205Tweet128Share51

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.