ਸ਼ੁੱਕਰਵਾਰ, ਮਈ 1, 2026 03:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿਨ-ਬ-ਦਿਨ ਵੱਧ ਰਹੀ ਮੂਸੇਵਾਲੇ ਦੀ ਫੋਅਲਵਰਜ਼ ਦੀ ਗਿਣਤੀ,ਟੈਟੂ ਬਣਾਉਣ ਵਾਲੇ ,ਸਿੱਧੂ ਦੇ ਫੈਨਜ਼ ਨੂ ਮੋੜ ਰਹੇ ਖਾਲੀ,ਜਾਣੋ ਕਿਉ ?

by propunjabtv
ਜੂਨ 11, 2022
in ਦੇਸ਼, ਪੰਜਾਬ
0

ਚੰਡੀਗੜ 11 ਜੂਨ ( ਪ੍ਰੋ ਪੰਜਾਬ ਟੀਵੀ ) ਮਰਹੂਮ ਚਰਚਿੱਤ ਗਾਇਕ ਸਿੱਧੂ ਮੂਸੇਵਾਲੇ ਦੀ ਲੰਘੀ 29 ਮਈ  ਨੂੰ ਗੈਗਸਟਰਾਂ ( ਲਾਰੈਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ) ਵਲੋਂ ਗੋਲੀਆਂ ਨਾਲ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਸਿੱਧੂ ਦੀ ਮੌਤ ਬਾਅਦ ਉਨਾ ਦੇ ਚਾਹੁਣ ਵਾਲਿਆਂ ਦੀ ਗਿਣਤੀ ਚ ਲਗਾਤਾਰ ਆਮ ਲੋਕਾਂ ਤੇ ਸ਼ੋਸਲ ਮੀਡੀਆਂ ਤੇ ਵੀ ਬੇਹੱਦ ਵਾਧਾ ਹੋ ਰਿਹਾ ਹੈ । ਜਾਣਕਾਰੀ ਮੁਤਾਬਕ ਮੂਸੇਵਾਲੇ ਦੇ ਚਾਹੁਣ ਵਾਲਿਆਂ ਦੀ ਗਿਣਤੀ ‘ਚ ਹਾਲੀਵੁਡ,ਬਾਲੀਵੁਡ ਦੇ ਅਦਾਕਾਰਾਂ ਤੋਂ ਇਲਾਵਾ ਰੈਪਰਜ਼ ਸ਼ਾਮਲ ਹੋ ਗਏ ਹਨ । ਸ਼ੋਸਲ ਸਾਇਟਾਂ ਤੇ ਸਿੱਧੂ ਦੇ ਫੋਲੋਅਰਜ਼ ਨੇ ਹਨੇਰੀ ਠਾਲੀ ਪਈ ਹੈ।

ਇਨਸਟਾਗ੍ਰਾਮ,ਯੂਟਿੂਬ ਆਦਿ ਤੇ ਮੂਸੇਵਾਲੇ ਦੀ ਗਿਣਤੀ ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ । ਬਹੁਤੇ ਚਾਹੁਣ ਵਾਲਿਆਂ ਨੇ ਤਾਂ ਉਕਤ ਗਾਇਕ ਦੇ ਆਪਣੇ ਸਰੀਰ,ਬਾਹਾਂ ਤੇ ਟੈਟੂ ਵੀ ਬਣਾ ਲਏ ਹਨ। ਇਕ ਜਲੰਧਰ ਸਥਿਤ ਟੈਟੂ ਆਰਟਿਸਟ ਨੇ ਦੱਸਿਆ ਕਿ ਜਦੋਂ ਤੋਂ ਸਿੱਧੂ ਦੀ ਮੌਤ ਹੋਈ ਹੈ। 2 ਦਿਨ ਬਾਅਦ ਹੀ ਸਿੱਧੂ ਦੇ ਟੈਟੂ ਬਣਾਉਣ ਵਾਲਿਆਂ ਦੀਆਂ ਕਤਾਰਾਂ ਲੱਗ ਗਈਆਂ । ਆਰਟਿਸਟ ਮੁਤਾਬਕ ਅਜੇ ਵੀ ਕਈ ਫੈਨਜ਼ ਨੂੰ ਬਿਨਾ ਟੈਟੂ ਤੋਂ ਹੀ ਮੋੜਨਾ ਪੈ ਰਿਹਾ ਹੈ ਕਿਉਕਿ ਸਮਾਂ ਨਹੀ ਹੈ। ਇਕ ਰਿਪੋਰਟ ਮੁਤਬਾਕ ਸਿੱਧੂ ਦੇ ਇਨਸਟਾਗ੍ਰਾਮ ਤੇ ਇਕ ਕਰੋੜ ਚਾਹੁਣ ਵਾਲਿਆਂ ਦੀ ਗਿਣਤੀ ਹੋ ਗਈ ਹੈ ਤੇ ਯੂਟਿਊਬ ਤੇ ਵੀ ਇਕ ਕਰੋੜ ਤੋ ਵੱਧ ਹੀ ਹੈ ,ਇਹ ਗਿਣਤੀ ਲਗਾਤਾਰ ਵੱਧ ਰਹੀ ਹੈ ।

 

Tags: punjab artistSidhu Mossewalatatto sidhu mosse wala
Share202Tweet126Share50

Related Posts

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਮਈ 1, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਮਈ 1, 2026
Load More

Recent News

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.