ਸੋਮਵਾਰ, ਅਗਸਤ 25, 2025 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿਲਜੀਤ ਦੌਸਾਂਝ ਨੇ ਆਖਿਰ ਦੱਸ ਹੀ ਦਿੱਤਾ ਪੰਜਾਬ ਨਾ ਰਹਿਣ ਦਾ ਕਾਰਨ

by propunjabtv
ਸਤੰਬਰ 9, 2021
in ਦੇਸ਼, ਪੰਜਾਬ, ਮਨੋਰੰਜਨ
0

ਦਿਲਜੀਤ ਦੌਸਾਂਝ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣਾ ਚੰਗਾ ਨਾਮ ਬਣਾ ਚੁੱਕੇ ਹਨ | ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ ਅਤੇ ਉਹ ਅਕਸਰ ਹੀ ਆਪਣੀ ਰੋਜ਼ਾਨਾ ਜ਼ਿੰਦਗੀ ਦੀਆਂ ਗੱਲਾਂ ਆਪਣੇ ਪ੍ਰਸੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ | ਦਿਲਜੀਤ ਦੌਸਾਂਝ ਸ਼ੁਰੂ ਤੋਂ ਕਿਸਾਨੀ ਅੰਦੋਲਨ ਦਾ ਹਿੱਸਾ ਬਣੇ ਹਨ |ਇਸ ਲਈ ਉਹ ਸਪੈਸ਼ਲ ਪੰਜਾਬ ਕਿਸਾਨੀ ਅੰਦੋਲਨ ਦੀ ਹਿਮਾਇਤ ਕਰਨ ਆਏ ਸਨ | ਉਹ ਪੰਜਾਬ ਬਹੁਤ ਘੱਟ ਆਉਂਦੇ ਹਨ ਜਿਸ ਨੂੰ ਲੈ ਉਨ੍ਹਾਂ ਦੇ ਚਾਹੁਣ ਵਾਲੇ ਉਡੀਕ ਕਰਦੇ ਰਹਿੰਦੇ ਹਨ ਪਰ ਹੁਣ ਉਨ੍ਹਾਂ ਵੱਲੋਂ ਇਹ ਗੱਲ ਸਾਫ਼ ਕਰ ਦਿੱਤੀ ਗਈ ਹੈ ਕਿ ਉਹ ਪੰਜਾਬ ਕਿਉਂ ਨਹੀਂ ਆਉਂਦੇ |ਉਹ ਆਪਣਾ ਵੱਧ ਤੋਂ ਵੱਧ ਸਮਾਂ ਅਮਰੀਕੀ ਸੂਬੇ ਕੈਲੇਫੋਰਨੀਆ ’ਚ ਬਿਤਾਉਂਦੇ ਹਨ। ਇਸੇ ਨਾਲ ਸਬੰਧਿਤ ਇੱਕ ਸੁਆਲ ਬੀਤੇ ਦਿਨੀਂ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਤੋਂ ਪੁੱਛ ਲਿਆ।

ਦਿਲਜੀਤ ਦੋਸਾਂਝ ਨੇ ਆਪਣੀ ਐਲਬਮ ‘ਮੂਨ ਚਾਈਲਡ ਇਰਾ’ ਨੂੰ ਪ੍ਰੋਮੋਟ ਕਰਨ ਲਈ ਇੱਕ ਟਵੀਟ ਸ਼ੇਅਰ ਕੀਤਾ ਸੀ; ਉੱਥੇ ਇੱਕ ਫੈਨ ਨੇ ਟਿੱਪਣੀ ਕੀਤੀ ਕਿਉਂ ਆਪਣਾ ਵੱਧ ਤੋਂ ਵੱਧ ਸਮਾਂ ਅਮਰੀਕੀ ਸੂਬੇ ਕੈਲੇਫੋਰਨੀਆ ’ਚ ਬਿਤਾਉਂਦੇ ਹਨ। ਇਸੇ ਨਾਲ ਸਬੰਧਿਤ ਇੱਕ ਸੁਆਲ ਬੀਤੇ ਦਿਨੀਂ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਤੋਂ ਪੁੱਛ ਲਿਆ।ਪ੍ਰਸ਼ੰਸਕ ਨੇ ਲਿਖਿਆ ਕਿ ‘ਹੁਣ ਪੰਜਾਬ ਨਹੀਂ ਨਜ਼ਰ ਆਉਂਦੇ ਜਿੱਥੇ ਜਨਮ ਹੋਇਆ ਬਾਈ ਜਾਨ’

 

Punjab Blood Ch aa Veere.. Lakhan Lok Kam Lai Punjab Ton Bahar Jande Ne..Eda Matlab eh nhi ke Punjab Sadey Andron Nikal Geya.. Punjab Di Mitti da Baneya Sareer Punjab Kivey Shadh Dau 😊🙏🏽 https://t.co/aQE8EWAHad

— DILJIT DOSANJH (@diljitdosanjh) September 6, 2021

 

ਇਸ ਦੇ ਜਵਾਬ ਵਿੱਚ ਦਿਲਜੀਤ ਨੇ ਕਿਹਾ ‘ਪੰਜਾਬ ਬਲੱਡ ’ਚ ਆ ਵੀਰੇ,ਲੱਖਾਂ ਲੋਕ ਕੰਮ ਲਈ ਪੰਜਾਬ ਤੋਂ ਬਾਹਰ ਜਾਂਦੇ ਨੇ,ਇਹਦਾ ਮਤਲਬ ਇਹ ਨਹੀਂ ਕਿ ਪੰਜਾਬ ਸਾਡੇ ਅੰਦਰੋਂ ਨਿਕਲ ਗਿਆ,ਪੰਜਾਬ ਦੀ ਮਿੱਟੀ ਦਾ ਬਣਿਆ ਸਰੀਰ ਪੰਜਾਬ ਕਿਵੇਂ ਛੱਡ ਦਊ?’

Tags: diljit dosanjhnot stayingpunjabreasontweet diljit
Share208Tweet130Share52

Related Posts

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025
Load More

Recent News

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.