ਸੋਮਵਾਰ, ਮਾਰਚ 30, 2026 09:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

by propunjabtv
ਜੁਲਾਈ 6, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ  ਕੋਰੋਨਾ ਕਾਰਨ ਮਰਨ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ ਦਿੱਲੀ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।ਵਿੱਤੀ ਸਹਾਇਤਾ ਦੀ ਘੋਸ਼ਣਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਉਨ੍ਹਾਂ ਪਰਿਵਾਰਾਂ ਕੋਲ ਜਾਣਗੇ| ਜਿਨ੍ਹਾਂ ਦੇ ਲੋਕਾਂ ਦੀ ਮੌਤ ਹੋਈ ਹੈ ਅਤੇ ਉਨ੍ਹਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਇਸ ਸਮੇਂ ਦੌਰਾਨ ਦੋ ਹੋਰ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਜਿਸ ਬੱਚੇ ਦੇ ਮਾਪਿਆਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਉਨ੍ਹਾਂ ਨੂੰ ਵੀ 25 ਸਾਲ ਦੇ ਹੋਣ ਤੱਕ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਲੀ ਸਰਕਾਰ ਵੱਲੋਂ ਦਿੱਤੇ ਜਾਣਗੇ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਕਾਗਜ਼ ਚੈੱਕ ਕਰਨ ਜਾਣਗੇ, ਉਹ ਕਾਗਜ਼ਾਂ ਵਿੱਚ ਕੋਈ ਨੁਕਸ ਨਾ ਕੱਢਣ। ਕਿਉਂਕਿ ਪਰਿਵਾਰਿਕ ਮੈਂਬਰ ਪਹਿਲਾਂ ਹੀ ਕੋਰੋਨਾ ਕਾਰਨ ਹੋਈ ਮੌਤ ਤੋਂ ਦੁਖੀ ਹਨ ਅਤੇ ਅਜਿਹੇ ਸਮੇਂ ਉਨ੍ਹਾਂ ਨੂੰ ਕਾਗਜ਼ਾਂ ਵਿੱਚ ਨੁਕਸ ਕੱਢ ਕੇ ਹੋਰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਅਰਥਾਤ ਦਿੱਲੀ ਸਰਕਾਰ ਲੋਕਾਂ ਦੀ ਮਦਦ ਲਈ ਹੈ, ਉਨ੍ਹਾਂ ਨੂੰ ਪਰੇਸ਼ਾਨ ਕਰਨ ਲਈ ਨਹੀਂ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਅਜ਼ੀਜ਼ਾਂ ਨੂੰ ਕੋਰੋਨਾ ਵਿੱਚ ਗੁਆ ਦਿੱਤਾ, ਇਹ ਸਮਾਂ ਹੈ ਉਨ੍ਹਾਂ ਦੇ ਨਾਲ ਖੜੇ ਹੋਣ ਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇ ਕਿਸੇ ਬੱਚੇ ਦੀ ਮਾਂ ਜਾਂ ਪਿਤਾ ਦੀ ਪਹਿਲਾਂ ਮੌਤ ਹੋ ਗਈ ਹੈ ਅਤੇ ਦੂਜੇ ਦੀ ਮੌਤ ਕੋਰੋਨਾ ਕਾਰਨ ਹੋਈ ਹੈ, ਤਾਂ ਅਜਿਹੇ ਬੱਚਿਆਂ ਨੂੰ ਵੀ 25 ਸਾਲ ਦੇ ਹੋਣ ਤੱਕ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਤੇ ਜਾਣਗੇ।

Tags: 'big statementcoronadeathdelhidelhi cmkejriwalpeple
Share206Tweet129Share52

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.