ਸ਼ਨੀਵਾਰ, ਅਗਸਤ 1, 2026 05:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਪੁਲਿਸ ਦੀ ਚਾਰਜਸ਼ੀਟ ‘ਤੇ ਕਿਸਾਨ ਆਗੂਆਂ ਦਾ ਜਵਾਬ,ਦਿੱਲੀ ਪੁਲਿਸ ਨੇ ਸਾਨੂੰ ਲਾਲ ਕਿਲ੍ਹੇ ਵੱਲ ਭੇਜਿਆ

by propunjabtv
ਮਈ 27, 2021
in ਦੇਸ਼
0

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਲੀ ਪੁਲਿਸ ਵੱਲੋਂ  ਦਾਇਰ ਕੀਤੀ ਚਾਰਜਸ਼ੀਟ ਵਿੱਚ ਕੀਤੇ ਗਏ ਖੁਲਾਸੇ ਤੇ ਪਲਟਵਾਰ ਕਰਦਿਆ ਕਿਹਾ ਕਿ ‘ਸਾਡਾ ਲਾਲ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਸੀ। ਅਸੀਂ 26 ਜਨਵਰੀ ਨੂੰ ਸਵੇਰੇ 9:45 ਵਜੇ ਚੱਲੇ ਸੀ। ਅਸੀਂ ਚਾਰ-ਪੰਜ ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਓਪਨ ਗੱਡੀ ਦੇ ਵਿੱਚ ਅਗਵਾਈ ਕਰਕੇ ਦਿੱਲੀ ਵੱਲ ਨੂੰ ਚਾਲੇ ਪਾਏ ਸਨ। ਸਾਨੂੰ ਟਰੈਕਟਰ ਮਾਰਚ ਲਈ ਜੋ ਰੂਟ ਮਿਲਿਆ ਸੀ, ਉਸ ਰੂਟ ‘ਤੇ ਦਿੱਲੀ ਪੁਲਿਸ ਸਾਹਮਣੇ ਖੜ੍ਹੀ ਸੀ ਅਤੇ ਪੁਲਿਸ ਵੱਲੋਂ ਸਾਨੂੰ ਰੋਕਿਆ ਜਾ ਰਿਹਾ ਸੀ ਕਿ ਤੁਸੀਂ ਇੱਧਰ ਨਹੀਂ, ਦਿੱਲੀ ਵੱਲ ਜਾਉ। ਪੁਲਿਸ ਨੇ ਕਿਹਾ ਕਿ ਤੁਸੀਂ ਸਿੱਧਾ ਦਿੱਲੀ ਵੱਲ ਜਾਉ, ਨਹੀਂ ਤਾਂ ਤੁਹਾਡੀ ਗੱਡੀ ਭੰਨ ਦਿਆਂਗੇ। ਸਾਨੂੰ ਜ਼ਬਰਦਸਤੀ ਲਾਲ ਕਿਲ੍ਹੇ ਵੱਲ ਮੋੜਿਆ ਗਿਆ।

ਕਿਸਾਨ ਲੀਡਰ ਬੂਟਾ ਸਿੰਘ ਬੁਰਜਗਿੱਲ ਨੇ ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਵਿੱਚ ਕੀਤੇ ਗਏ ਖੁਲਾਸੇ ਨੂੰ ਨਕਾਰਦਿਆਂ ਕਿਹਾ ਕਿ ‘ਲਾਲ ਕਿਲ੍ਹੇ ‘ਤੇ ਕਬਜ਼ਾ ਕਰਨ ਦਾ ਕੋਈ ਇਰਾਦਾ ਨਹੀਂ ਸੀ, ਸਰਕਾਰ ਨੇ ਇੱਕ ਸਾਜਿਸ਼ ਘੜੀ ਸੀ। ਕੁੱਝ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ ‘ਤੇ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਕਿਸਾਨ ਲੀਡਰਾਂ ਨੇ ਲਾਲ ਕਿਲ੍ਹੇ ਨੂੰ ਜਾਂਦੇ ਰਸਤਿਆਂ ‘ਤੇ ਨਹੀਂ ਜਾਣਾ ਸੀ, ਦਿੱਲੀ ਪੁਲਿਸ ਨੇ ਜਾਣ-ਬੁੱਝ ਕੇ ਉਹ ਰਸਤੇ ਖੋਲ੍ਹੇ ਸਨ।ਦਿੱਲੀ ਪੁਲਿਸ ਨੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਦਾਇਰ ਕੀਤੀ ਆਪਣੀ ਚਾਰਜਸ਼ੀਟ ਵਿੱਚ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਦੇ ਉੱਤੇ ਕਬਜ਼ਾ ਕਰਨ ਦੀ ਯੋਜਨਾ ਬਣਾਈ ਗਈ ਸੀ। ਲਾਲ ਕਿਲ੍ਹੇ ‘ਤੇ ਕੁੱਝ ਲੋਕ ਪੱਕਾ ਧਰਨਾ ਲਾਉਣਾ ਚਾਹੁੰਦੇ ਸਨ।

ਚਾਰਜਸ਼ੀਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਟਰੈਕਟਰ ਰੈਲੀ ਦੌਰਾਨ ਬਜ਼ੁਰਗਾਂ ਨੂੰ ਅੱਗੇ ਰੱਖਿਆ ਗਿਆ। ਪੁਲਿਸ ਨੇ ਕਿਹਾ ਕਿ ਬਜ਼ੁਰਗਾਂ ਨੂੰ ਅੱਗੇ ਇਸ ਲਈ ਰੱਖਿਆ ਗਿਆ ਕਿਉਂਕਿ ਬਜ਼ੁਰਗਾਂ ‘ਤੇ ਪੁਲਿਸ ਜਲਦੀ ਲਾਠੀਚਾਰਜ ਜਾਂ ਹੱਥ ਨਹੀਂ ਚੁੱਕੇਗੀ।ਪੁਲਿਸ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੇ ਟਰੈਕਟਰ ਮਾਰਚ ਲਈ 26 ਜਨਵਰੀ ਦੀ ਤਰੀਕ ਨੂੰ ਹੀ ਕਿਉਂ ਚੁਣਿਆ। ਦਿੱਲੀ ਪੁਲਿਸ ਨੇ ਕਿਹਾ ਕਿ ਟਰੈਕਟਰ ਮਾਰਚ ਪਿੱਛੇ ਕਿਸਾਨਾਂ ਦੀ ਸੋਚੀ-ਸਮਝੀ ਸਾਜਿਸ਼ ਸੀ। ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਘਟਨਾ ਵਾਪਰੀ ਸੀ, ਜਿਸ ਤੋਂ ਬਾਅਦ ਕਿਸਾਨੀ ਅੰਦੋਲਨ ਨੂੰ ਕਾਫੀ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਇਸ ਮੁੱਦੇ ‘ਤੇ ਕਾਫੀ ਵਿਵਾਦ ਹੋਇਆ।

Tags: #kisaanekta26januaryDELHI POLICEFARMERPROTESTred fort
Share206Tweet129Share52

Related Posts

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.