ਸ਼ਨੀਵਾਰ, ਜੂਨ 28, 2025 11:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੀਪ ਸਿੱਧੂ ਤੇ ਹੋਰਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ

by propunjabtv
ਜੂਨ 17, 2021
in ਦੇਸ਼, ਪੰਜਾਬ, ਰਾਜਨੀਤੀ
0

ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਤੇ ਹੋਰਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।ਮੁੱਖ ਮੈਟਰੋ-ਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ 19 ਜੂਨ ਨੂੰ ਬਾਅਦ ਦੁਪਹਿਰ 2 ਵਜੇ ਤਾਜ਼ਾ ਚਾਰਜਸ਼ੀਟ ਦੇ ਖਾਸ ਨੁਕਤਿਆਂ ਬਾਰੇ ਹੁਕਮ ਜਾਰੀ ਕਰਨਗੇ। ਅਦਾਲਤ ਨੇ ਕਿਹਾ, “ਇਸ ਕੇਸ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਗਵਾਹਾਂ ਦੇ ਨਾਮ ਦੱਸੇ ਜੋ ਗੰਭੀਰ ਜ਼ਖ਼ਮੀ ਹੋਏ ਸਨ ਜਾਂ ਜਿਨ੍ਹਾਂ ਕੋਲੋਂ ਹਥਿਆਰ ਖੋਹਿਆ ਗਿਆ ਸੀ।” ਹਿੰਸਾ ਦੀ ਜਾਂਚ ਅਪਰਾਧ ਸ਼ਾਖਾ ਨੂੰ ਸੌਂਪੀ ਗਈ ਸੀ ਤੇ 17 ਮਈ ਨੂੰ ਉਸ ਨੇ 3,224 ਪੰਨਿਆਂ ਦੀ ਚਾਰਜਸ਼ੀਟ ਦਾਇਰ ਕਰਕੇ ਦੀਪ ਸਿੱਧੂ ਸਣੇ 16 ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ।ਦੱਸ ਦਈਏ ਕਿ ਦੀਪ ਸਿੱਧੂ ਇਸ ਵੇਲੇ ਜ਼ਮਾਨਤ ਉੱਪਰ ਰਿਹਾਅ ਹੈ। ਪਿਛਲੇ ਦਿਨੀਂ ਦੀਪ ਸਿੱਧੂ ਨੇ ਸ਼ੱਕ ਜਾਹਿਰ ਕੀਤਾ ਸੀ ਕਿ ਕੋਈ ਉਸ ਨੂੰ ਨਸ਼ੀਲੇ ਪਦਾਰਥ ਦੇ ਰਿਹਾ ਹੈ। ਦੀਪ ਸਿੱਧੂ ਨੇ ਫੇਸਬੁੱਕ ਪੋਸਟ ਜ਼ਰੀਏ ਆਪਣੇ ਫੈਨਸ ਨਾਲ ਇਹ ਗੱਲ ਸਾਂਝੀ ਕੀਤੀ ਸੀ।

Tags: 26 januarydeep sidhufarmer protestred forttractor prade
Share198Tweet124Share50

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025
Load More

Recent News

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ , ਜਾਣੋ ਕਿਵੇਂ ਦਾ ਰਹੇਗਾ ਮੌਸਮ

ਜੂਨ 28, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.