ਬੁੱਧਵਾਰ, ਫਰਵਰੀ 18, 2026 07:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦੇਖੋ,ਪਾਕਿ ਜਾਣ ਲਈ ਕਿੰਨੇ ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by propunjabtv
ਜੂਨ 17, 2022
in Featured News, ਪੰਜਾਬ, ਵਿਦੇਸ਼
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ,

ਜਿਨਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਰਮਦਾਸ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

Tags: pakistansikh
Share201Tweet126Share50

Related Posts

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.