ਬੁੱਧਵਾਰ, ਮਾਰਚ 11, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਬੇਭਰੋਸਗੀ ਮਤਾ ਖਾਰਜ ਹੋਣ ਮਗਰੋਂ ਬੋਲੇ ਇਮਰਾਨ- ‘ਦੇਸ਼ ਖਿਲਾਫ਼ ਗੱਦਾਰਾਂ ਦੀ ਸਾਜ਼ਿਸ਼ ਫੇਲ੍ਹ, ਚੋਣਾਂ ਦੀ ਤਿਆਰੀ ਕਰਨ ਲੋਕ’

by propunjabtv
ਅਪ੍ਰੈਲ 3, 2022
in ਵਿਦੇਸ਼
0

ਪਾਕਿਸਤਾਨ ਸੰਸਦ ਵਿੱਚ ਅੱਜ ਪੀਐੱਮ ਇਮਰਾਨ ਖਾਨ ਨੇ ਉਹ ਸਰਪ੍ਰਾਇਜ਼ ਦਿੱਤਾ ਜਿਸ ਦੀ ਉਹ ਕਈ ਦਿਨਾਂ ਤੋਂ ਗੱਲ ਕਰ ਰਹੇ ਸਨ। ਐਤਵਾਰ ਨੂੰ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਕੁਝ ਸਮਾਂ ਪਹਿਲਾਂ ਸਪੀਕਰ ਨੇ ਬੇਭਰੋਸਗੀ ਮਤਾ ਖਾਰਜ ਕਰ ਦਿੱਤਾ । ਇਸ ਤਰ੍ਹਾਂ ਇਮਰਾਨ ਖਾਨ ਆਪਣੀ ਕੁਰਸੀ ਬਚਾਉਣ ਵਿੱਚ ਕਾਮਯਾਬ ਹੋ ਗਏ ਹਨ ਤੇ ਉੱਥੇ ਹੀ ਵਿਰੋਧੀਆਂ ਨੇ ਵੀ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ। ਹਾਲਂਕਿ ਉਦੋਂ ਤੱਕ ਇਮਰਾਨ ਖਾਨ ਪ੍ਰਧਾਨ ਮੰਤਰੀ ਬਣੇ ਰਹਿਣਗੇ।

ਬੇਭਰੋਸਗੀ ਮਤੇ ਦੇ ਖਾਰਜ ਕੀਤੇ ਜਾਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਰੀ ਕੌਮ ਨਾਲ ਗੱਦਾਰੀ ਦੀ ਕੋਸ਼ਿਸ਼ ਹੋ ਰਹੀ ਸੀ । ਸਰਕਾਰ ਬਦਲੇ ਲਈ ਵਿਦੇਸ਼ ਤੋਂ ਸਾਜਿਸ਼ ਕੀਤੀ ਜਾ ਰਹੀ ਸੀ। ਅਸੀਂ ਇਸ ਕੌਮ ਨਾਲ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।

ਇਸੇ ਦੇ ਨਾਲ ਹੀ ਇਮਰਾਨ ਖਾਨ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਨੂੰ ਵਿਧਾਨ ਸਭਾਵਾਂ ਨੂੰ ਭੰਗ ਕਰਨ ਲਈ ਸਲਾਹ ਭੇਜ ਦਿੱਤੀ ਹੈ । ਚੋਣਾਂ ਹੋਣ ਅਤੇ ਲੋਕ ਫੈਸਲਾ ਕਰਨ ਕਿ ਉਹ ਕਿਸਨੂੰ ਚਾਹੁੰਦੇ ਹਨ। ਬਾਹਰ ਤੋਂ ਕੋਈ ਸਾਜ਼ਿਸ਼ ਅਤੇ ਇਸ ਤਰ੍ਹਾਂ ਦੇ ਭ੍ਰਿਸ਼ਟ ਲੋਕ ਇਸ ਮੁਲਕ ਦੀ ਤਕਦੀਰ ਦਾ ਫੈਸਲਾ ਨਹੀਂ ਕਰ ਸਕਦੇ।

ਇਸ ਤੋਂ ਅੱਗੇ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਸੰਸਦ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ । ਨਾਲ ਹੀ ਇਮਰਾਨ ਖਾਨ ਨੇ ਦੇਸ਼ ਵਿੱਚ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ। ਇਮਰਾਨ ਨੇ ਬੇਭਰੋਸਗੀ ਮਤਾ ਖਾਰਜ ਹੋਣ ਦੇ ਬਾਅਦ ਰਾਸ਼ਟਰ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੈਂ ਆਪਣੀ ਕੌਮ ਨੂੰ ਅੱਜ ਕਹਿੰਦਾ ਹਾਂ ਕਿ ਤੁਸੀਂ ਚੋਣਾਂ ਦੀ ਤਿਆਰੀ ਕਰੋ। ਮੁਲਕ ਤੋਂ ਜੋ ਇੰਨੀ ਵੱਡੀ ਸਾਜ਼ਿਸ਼ ਕੀਤੀ ਜਾ ਰਹੀ ਸੀ ਉਹ ਅੱਜ ਫ਼ੇਲ੍ਹ ਹੋ ਗਈ।

Tags: pakistanpresident imrankhan
Share204Tweet128Share51

Related Posts

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.