ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਦਾ ਜਸ਼ਨ ਮਨਾਉਣ ਲਈ ਇੱਕ ਜਿੱਤ ਮਾਰਚ ਵਿੱਚ ਹਿੱਸਾ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਪੰਜਾਬ ਵਿੱਚ ਵੀ ਦੇਵੇਗੀ। ਦੱਸ ਦੇਈਏ ਕਿ ‘ਆਪ’ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ 14 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਿਸ ਤੋਂ ਬਾਅਦ ਪਾਰਟੀ ਨੇ ਪੰਜਾਬ ‘ਚ ਜਿੱਤ ਦਾ ਜਲੂਸ ਕੱਢਣ ਦਾ ਫੈਸਲਾ ਕੀਤਾ ਹੈ।