ਸ਼ੁੱਕਰਵਾਰ, ਜੁਲਾਈ 3, 2026 02:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਨੂੰ ਦਿੱਤੀ ਸਲਾਹ

by propunjabtv
ਮਈ 30, 2021
in ਦੇਸ਼, ਪੰਜਾਬ, ਰਾਜਨੀਤੀ
0

ਸੋਸ਼ਲ ਮੀਡੀਆ ’ਤੇ ਲਗਾਤਾਰ ਸਰਗਰਮ ਰਹਿਣ ਵਾਲੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ਵਿਚ ਇਕ ਵਾਰ ਫ਼ਿਰ ਟਵੀਟ ਕੀਤਾ ਹੈ। ਸਿੱਧੂ ਨੇ ਟਵੀਟ ਜ਼ਰੀਏ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਨੂੰ ਸਲਾਹ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਰਲ ਕੇ ਹਰ ਤਰ੍ਹਾਂ ਦੇ ਖੇਤੀ ਉਤਪਾਦਨ, ਉਸ ਦਾ ਭੰਡਾਰਨ ਅਤੇ ਵਿਕਰੀ ਕਿਸਾਨਾਂ ਦੇ ਹੱਥਾਂ ਵਿਚ ਲਿਆ ਸਕਦੇ ਹਨ।ਨਵਜੋਤ ਸਿੱਧੂ ਨੇ ਟਵੀਟ ਕੀਤਾ, ‘ਮੈਂ ਇਸ ਗੱਲ ‘ਤੇ ਲਗਾਤਾਰ ਜ਼ੋਰ ਦਿੰਦਾ ਰਿਹਾ ਹਾਂ ਕਿ ਪੰਜਾਬ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਰਲ ਕੇ ਹਰ ਤਰ੍ਹਾਂ ਦੇ ਖੇਤੀ ਉਤਪਾਦਨ, ਉਸ ਦਾ ਭੰਡਾਰਨ ਅਤੇ ਵਿਕਰੀ ਕਿਸਾਨਾਂ ਦੇ ਹੱਥਾਂ ਵਿਚ ਲਿਆ ਸਕਦੇ ਹਨ। ਕਿਸਾਨ ਏਕਤਾ ਇਕ ਸਮਾਜਕ ਲਹਿਰ ਤੋਂ ਇੱਕ ਬੇਮਿਸਾਲ ਆਰਥਿਕ ਤਾਕਤ ਵਿਚ ਰੂਪਾਂਤਰਿਤ ਹੋ ਸਕਦੀ ਹੈ’।

ਇਸ ਤੋਂ ਪਹਿਲਾਂ ਬੀਤੇ ਦਿਨੀਂ ਵੀ ਸਿੱਧੂ ਨੇ ਟਵੀਟ ਕਰਦਿਆਂ ਪੂੰਜੀਪਤੀਆਂ ਨੂੰ ਨਿਸ਼ਾਨੇ ’ਤੇ ਲਿਆ ਸੀ। ਉਹਨਾਂ ਲਿਖਿਆ, ‘ਤਿੰਨੋ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਸਾਨੀ ਦੇ ਖਾਤਮੇ ਅਤੇ ਭਾਰਤ ਦੀ ਭੋਜਨ ਸੁਰੱਖਿਆ ਕੁੱਝ ਚੋਣਵੇਂ ਪੂੰਜੀਪਤੀਆਂ ਦੇ ਹੱਥਾਂ ‘ਚ ਦੇਣ ਦੀ ਸ਼ਾਜਿਸ ਦਾ ਹਿੱਸਾ ਹਨ। ਭਾਵੇਂ ਇਹ ਕਾਨੂੰਨ ਰੱਦ ਵੀ ਹੋ ਜਾਣ ਪਰ ਪੂੰਜੀਪਤੀ ਆਪਣੇ ਮਕਸਦ ‘ਚ ਸ਼ਾਇਦ ਕਾਮਯਾਬ ਹੋ ਸਕਦੇ ਹਨ, ਜਦੋਂ ਤੱਕ ਕਿ ਪੰਜਾਬ ਰਾਜ ਖੁਦ ਕਿਸਾਨਾਂ ਨੂੰ ਐਮ.ਐਸ.ਪੀ ਦੇਣੀ ਯਕੀਨੀ ਨਹੀਂ ਬਣਾਉਂਦਾ ਤੇ ਭੰਡਾਰਨ  ਸਮਰੱਥਾ ਕਿਸਾਨਾਂ ਦੇ ਹੱਥਾਂ ‘ਚ ਨਹੀਂ ਦਿੰਦਾ’।

Tags: cmcaptainfarmersNajot sidhutweet
Share200Tweet125Share50

Related Posts

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026
Load More

Recent News

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026

ਸਰਕਾਰ ਦਾ ਅਹਿਮ ਕਦਮ : ਨਵੀਂ EPF ਯੋਜਨਾ ਤਹਿਤ 1,800 ਰੁਪਏ ਤੋਂ ਵੱਧ ਦਾ ਯੋਗਦਾਨ ਪਾਉਣਾ ਹੁਣ ਲਾਜ਼ਮੀ ਨਹੀਂ;

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.