ਮੰਗਲਵਾਰ, ਜੂਨ 23, 2026 12:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਚੁੱਪ-ਚਪੀਤੇ ਪਹੁੰਚੇ ਬੁਰਜ ਜਵਾਹਰ ਸਿੰਘ ਵਾਲਾ, ਟੇਕਿਆ ਮੱਥਾ, ਕੈਪਟਨ ਤੋਂ ਰੱਖੀ ਮੰਗ

by propunjabtv
ਅਪ੍ਰੈਲ 13, 2021
in ਦੇਸ਼
0

ਵਿਸਾਖੀ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪਹੁੰਚੇ। ਸਿੱਧੂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦੀ ਇਸ ਫੇਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ। ਬੁਰਜ ਜਵਾਹਰ ਸਿੰਘ ਵਾਲਾ ਸਥਿਤ ਉਹ ਗੁਰਦੁਆਰਾ ਸਾਹਿਬ ਹੈ ਜਿੱਥੇ ਬੇਅਦਬੀ ਦੀ ਸਭ ਤੋਂ ਪਹਿਲੀ ਘਟਨਾ ਵਾਪਰੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ।
ਨਵਜੋਤ ਸਿੱਧੂ ਦੀ ਇਸ ਫੇਰੀ ਬਾਰੇ ਮੀਡੀਆ ਨੂੰ ਵੀ ਉਦੋਂ ਪਤਾ ਲੱਗਾ ਜਦੋਂ ਸਿੱਧੂ ਨੇ ਆਪਣੇ ਫੇਸਬੁੱਕ ਪੇਜ ’ਤੇ ਇਸ ਸੰਬੰਧੀ ਵੀਡੀਓ ਸ਼ੇਅਰ ਕੀਤੀ। ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਉਪਰੰਤ ਸਿੱਧੂ ਨੇ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਅੱਜ ਉਹ ਵਿਸਾਖੀ ਮੌਕੇ ਬੇਅਦਬੀ ਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਆਏ ਹਨ। ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਸਾਕੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਉਸ ਤੋਂ ਲਿਆ ਸੀ ਜਿਸ ਨੇ ਗੋਲ਼ੀ ਚਲਾਉਣ ਦਾ ਹੁਕਮ ਦਿੱਤਾ ਸੀ। ਗੋਲ਼ੀ ਚਲਾਉਣ ਵਾਲਿਆਂ ਤੋਂ ਗੋਲੀ ਚਲਾਉਣ ਦੇ ਹੁਕਮ ਦੇਣ ਵਾਲਾ ਵੱਡਾ ਗੁਨਾਹਗਾਰ ਹੈ।
ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਗਈ ਸੀ, ਉਸੇ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਐੱਸ. ਆਈ. ਟੀ. ਅਤੇ ਡਰੱਗ ਮਾਮਲੇ ਵਿਚ ਜਾਂਚ ਕਰ ਚੁੱਕੇ ਹਰਪ੍ਰੀਤ ਸਿੱਧੂ ਦੀ ਰਿਪੋਰਟ ਵੀ ਜਨਤਕ ਕੀਤੀ ਜਾਵੇ। ਸਿੱਧੂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਤਰਜ਼ ’ਤੇ ਇਨ੍ਹਾਂ ਰਿਪੋਰਟਾਂ ’ਤੇ ਵੀ ਵਿਧਾਨ ਸਭਾ ਵਿਚ ਪੇਸ਼ ਹੋਵੇ। ਸਿੱਧੂ ਨੇ ਕਿਹਾ ਕਿ ਕਾਨੂੰਨ ਤੱਥਾਂ ਦੇ ਆਧਾਰ ’ਤੇ ਫ਼ੈਸਲੇ ਕਰਦਾ ਹੈ ਅਤੇ ਜੇਕਰ ਤੱਥ ਅਤੇ ਤੱਥ ਪੇਸ਼ ਕਰਨ ਵਾਲੇ ਹੀ ਕਮਜ਼ੋਰ ਹੋਣ ਤਾਂ ਫ਼ੈਸਲਾ ਵੀ ਉਸੇ ਦੀ ਤਰਜ਼ ’ਤੇ ਆਵੇਗਾ।

Tags: beadbijawahr singh walanavjot sidhupunjab govt
Share203Tweet127Share51

Related Posts

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026

ਦੋਸਤਾਂ ਦੀ ਖਤਰਨਾਕ ਸ਼ਰਾਰਤ ਨੇ ਲਈ ਨੌਜਵਾਨ ਦੀ ਜਾਨ

ਜੂਨ 20, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.