ਐਤਵਾਰ, ਜੁਲਾਈ 5, 2026 10:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਚੰਡੀਗੜ੍ਹ ‘ਚ ਪਹਿਲੀ ਮੀਟਿੰਗ

by propunjabtv
ਜੁਲਾਈ 26, 2021
in ਦੇਸ਼
0

ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਚੰਡੀਗੜ੍ਹ ਦੇ ਵਿੱਚ ਪਹਿਲੀ ਮੀਟਿੰਗ ਕਰ ਰਹੇ ਹਨ | ਉਨ੍ਹਾਂ ਦੇ ਨਾਲ 4 ਵਰਕਿੰਗ ਪ੍ਰਧਾਨ ਵੀ ਸ਼ਾਮਿਲ ਹਨ | ਇਸ ਮੀਟਿੰਗ ਦੇ ਵਿੱਚ ਨਵਜੋਤ ਸਿੱਧੂ ਪਾਰਟੀ ਦੇ ਢਾਂਚੇ ਬਾਰੇ ਚਰਚਾ ਕਰਨਗੇ |

ਬੀਤੇ ਦਿਨੀਂ ਨਵਜੋਤ ਸਿੱਧੂ ਦੇ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਦੇ ਵਿੱਚ ਟਵੀਟ ਕੀਤਾ ਗਿਆ ਸੀ ਜਿਸ ‘ਚ ਉਨ੍ਹਾਂ ਕਿਹਾ ਸੀ ਜੇਕਰ ਕਿਸਾਨ ਬੁਲਾਉਣਗੇ ਤਾਂ ਮੈਂ ਨੰਗੇ ਪੈਰੀ ਕਿਸਾਨ ਮੋਰਚੇ ਦੇ ਵਿੱਚ ਪਹੁੰਚਾਂਗਾ | ਇਸ ਦੀ ਬਹੁਤ ਸਾਰੇ ਲੋਕਾਂ ਨੇ ਨਿੰਦਾ ਵੀ ਕੀਤੀ ਸੀ ਕਿ ਕਿਸਾਨ ਸਿੱਧੂ ਨੂੰ ਕਿਉਂ ਬੁਲਾਉਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਕਿਸਾਨਾਂ ਦੇ ਹੱਕ ‘ਚ ਜਾ ਕੇ ਧਰਨੇ ਦੇ ਵਿੱਚ ਖ਼ੁਦ ਬੈਠਣ |

Tags: chandhigarhchandigarhcongress presidentmeetingnavjot sidhu
Share198Tweet124Share50

Related Posts

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.